Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 7:39 am

+91 90915 01313 , +91 90916 01313

punjabbanni@gmail.com
punjabbani@yahoo.com

ਬੈਕਫਿੰਕੋ ਵੱਲੋ 13 ਦਸੰਬਰ ਨੂੰ ਪਿੰਡ ਮੰਗਵਾਲ ਵਿਖੇ ਲਗਾਇਆ ਜਾਵੇਗਾ ਜਾਗਰੂਕਤਾ ਕੈਂਪ

ਬੈਕਫਿੰਕੋ ਵੱਲੋ 13 ਦਸੰਬਰ ਨੂੰ ਪਿੰਡ ਮੰਗਵਾਲ ਵਿਖੇ ਲਗਾਇਆ ਜਾਵੇਗਾ ਜਾਗਰੂਕਤਾ ਕੈਂਪ

ਬੈਕਫਿੰਕੋ ਵੱਲੋ 13 ਦਸੰਬਰ ਨੂੰ ਪਿੰਡ ਮੰਗਵਾਲ ਵਿਖੇ ਲਗਾਇਆ ਜਾਵੇਗਾ ਜਾਗਰੂਕਤਾ ਕੈਂਪ
ਸੰਗਰੂਰ, 9 ਦਸੰਬਰ : ਬੈਕਫਿੰਕੋ ਸੰਗਰੂਰ ਦੇ ਜ਼ਿਲ੍ਹਾ ਫੀਲਡ ਅਫਸਰ ਕੁਲਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 13 ਦਸੰਬਰ ਨੂੰ ਸਵੇਰੇ 11 ਵਜੇ ਤੋਂ ਪਿੰਡ ਮੰਗਵਾਲ ਵਿਖੇ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਇਸ ਕੈਂਪ ਦੌਰਾਨ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਦੀ ਸੇਵਾ ਹਿਤ ਕਰਜ਼ਾ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ । ਉਹਨਾਂ ਇਹ ਵੀ ਦੱਸਿਆ ਕਿ ਚੇਅਰਮੈਨ ਬੈਕਫਿੰਕੋ ਸੰਦੀਪ ਸੈਣੀ ਅਤੇ ਕਾਰਜਕਾਰੀ ਡਾਇਰੈਕਟਰ ਬੈਕਫਿੰਕੋ ਸੰਦੀਪ ਹੰਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਗਾਏ ਜਾਣ ਵਾਲੇ ਇਸ ਕੈਂਪ ਦੌਰਾਨ ਬੇਰੋਜ਼ਗਾਰਾਂ ਨੂੰ ਰਾਸ਼ਟਰੀ ਘੱਟ ਗਿਣਤੀ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਸਵੈ-ਰੁਜ਼ਗਾਰ ਲਈ ਸਸਤੇ ਵਿਆਜ ਦੀਆਂ ਦਰਾਂ ‘ਤੇ ਕਰਜ਼ੇ ਉਪਲੱਬਧ ਕਰਾਉਣ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ ਜਾਵੇਗਾ ।

Advertisement
Advertisement
Advertisement
Advertisement
Scroll to Top