Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 6:43 am

+91 90915 01313 , +91 90916 01313

punjabbanni@gmail.com
punjabbani@yahoo.com

ਗ੍ਰਾਮ ਪੰਚਾਇਤ ਘਮਰੌਦਾ ਦੀ ਹੋਈ ਪਲੇਠੀ ਮੀਟਿੰਗ

ਗ੍ਰਾਮ ਪੰਚਾਇਤ ਘਮਰੌਦਾ ਦੀ ਹੋਈ ਪਲੇਠੀ ਮੀਟਿੰਗ

ਗ੍ਰਾਮ ਪੰਚਾਇਤ ਘਮਰੌਦਾ ਦੀ ਹੋਈ ਪਲੇਠੀ ਮੀਟਿੰਗ
ਪਿੰਡ ਦੇ ਵਿਕਾਸ ਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਸਰਪੰਚ ਹਰਦੀਪ ਕੋਰ
ਨਾਭਾ : ਹਲਕਾ ਦਿਹਾਤੀ ਪਟਿਆਲਾ ਦੇ ਪਿੰਡ ਘਮਰੋਦਾ ਦੀ ਗ੍ਰਾਮ ਪੰਚਾਇਤ ਦੀ ਪਲੇਠੀ ਅਤੇ ਅਹਿਮ ਮੀਟਿੰਗ ਸਰਪੰਚ ਹਰਦੀਪ ਕੋਰ ਪਤਨੀ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਪੰਚਾਇਤ ਸੈਕਟਰੀ ਜਤਿੰਦਰ ਸਿੰਘ ਦੀ ਦੇਖ ਰੇਖ ਹੇਠ ਹੋਈ । ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਸੈਕਟਰੀ ਜਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਪਲੇਠੀ ਮੀਟਿੰਗ ਵਿੱਚ ਗ੍ਰਾਮ ਪੰਚਾਇਤ ਦਾ ਕੋਰਮ ਪੂਰਾ ਹਾਜਰ ਸੀ ਅਤੇ ਪਿੰਡ ਦੇ ਵਿਕਾਸ ਸਬੰਧੀ ਜਾਣਕਾਰੀ ਸਮੁੱਚੀ ਪੰਚਾਇਤ ਨਾਲ ਸਾਂਝੀ ਕੀਤੀ ਗਈ । ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਬਾਰੇ ਦੱਸਿਆ ਗਿਆ ।ਇਸ ਦੌਰਾਨ ਸਰਪੰਚ ਹਰਦੀਪ ਕੋਰ ਨੇ ਕਿਹਾ ਕਿ ਮੀਟਿੰਗ ਵਿੱਚ ਵਿਚਾਰ ਚਰਚਾ ਕੀਤੀ ਗਈ । ਉਨ੍ਹਾਂ ਕਿਹਾ ਕਿ ਸਮੁੱਚੇ ਪਿੰਡ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਬਿਨਾਂ ਕਿਸੇ ਭੇਦ ਭਾਵ ਤੋਂ ਪਿੰਡ ਦੀ ਬਿਹਤਰੀ ਲਈ ਕੰਮ ਕੀਤਾ ਜਾਵੇਗਾ । ਇਸ ਮੌਕੇ ਸਰਬਜੀਤ ਸਿੰਘ ਪੰਚ, ਜੀਤ ਕੋਰ ਪੰਚ, ਰਾਮਪਾਲ ਸਿੰਘ ਪੰਚ, ਨਰਿੰਦਰ ਸਿੰਘ ਪੰਚ, ਕਰਮਜੀਤ ਸਿੰਘ ਪੰਚ, ਸਵਰਨਜੀਤ ਕੋਰ ਪੰਚ, ਜਸਵਿੰਦਰ ਕੋਰ ਪੰਚ ਤੇ ਜਗਦੀਪ ਸਿੰਘ ਜੱਗੀ ਆਦਿ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top