ਅੱਲੂ ਅਰਜੁਨ ਨੂੰ ਅਦਾਲਤ ਨੇ ਭੇਜਿਆ 14 ਦਿਨਾਂ ਲਈ ਜੁਡੀਸ਼ੀਅਲ ਹਿਰਾਸਤ `ਚ

ਦੁਆਰਾ: Punjab Bani ਪ੍ਰਕਾਸ਼ਿਤ :Friday, 13 December, 2024, 04:39 PM

ਅੱਲੂ ਅਰਜੁਨ ਨੂੰ ਅਦਾਲਤ ਨੇ ਭੇਜਿਆ 14 ਦਿਨਾਂ ਲਈ ਜੁਡੀਸ਼ੀਅਲ ਹਿਰਾਸਤ `ਚ
ਮੁੰਬਈ : ਪੁਸ਼ਪਾ 2 ਦੇ ਪ੍ਰੀਮੀਅਰ ਦੌਰਾਨ ਭਗਦੜ `ਚ ਔਰਤ ਦੀ ਮੌਤ ਦੇ ਮਾਮਲੇ `ਚ ਗ੍ਰਿਫਤਾਰ ਆਲੂ ਅਰਜੁਨ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ । ਅਦਾਲਤ ਨੇ ‘ਪੁਸ਼ਪਾ’ ਸਟਾਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ ।