Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:17 am

+91 90915 01313 , +91 90916 01313

punjabbanni@gmail.com
punjabbani@yahoo.com

10 ਦਿਨਾਂ ਦੀ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਅਕਾਲੀ ਲੀਡਰ ਹੋਣਗੇ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

10 ਦਿਨਾਂ ਦੀ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਅਕਾਲੀ ਲੀਡਰ ਹੋਣਗੇ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

10 ਦਿਨਾਂ ਦੀ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਅਕਾਲੀ ਲੀਡਰ ਹੋਣਗੇ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
ਸੁਖਬੀਰ ਬਾਦਲ ਸਮੇਤ ਕਈ ਅਕਾਲੀ ਲੀਡਰਾਂ ਵੱਲੋਂ ਅੱਜ ਅਕਾਲ ਤਖਤ ਸਾਹਿਬ ਤੇ ਕਰਵਾਈ ਜਾਵੇਗੀ ਅਰਦਾਸ
ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ 2 ਦਸੰਬਰ ਨੂੰ ਲੱਗੀ ਤਨਖਾਹ ਅਨੁਸਾਰ ਅਕਾਲੀ ਲੀਡਰਾਂ ਵੱਲੋਂ ਆਪਣੀ ਧਾਰਮਿਕ ਸੇਵਾ ਪੂਰੀ ਕਰਨ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਕੜਾਹ ਪ੍ਰਸ਼ਾਦ ਦੀ ਕਰਵਾ ਕੇ ਅਰਦਾਸ ਕਰਵਾਈ ਜਾਏਗੀ ਤੇ ਆਪਣੀ ਤਨਖਾਹ ਅਨੁਸਾਰ ਕੀਤੀ ਸੇਵਾ ਦੀ ਰਿਪੋਰਟ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਤੇ ਦਿੱਤੀ ਜਾਵੇਗੀ, ਜਿਸ ਦੇ ਚਲਦੇ ਅਕਾਲੀ ਲੀਡਰ ਅੱਜ ਦਰਬਾਰ ਸਾਹਿਬ ਪਹੁੰਚਣਾ ਸ਼ੁਰੂ ਹੋਏ ਹਨ। ਉੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਨ ਤੋਂ ਬਾਅਦ ਹੀ ਪੰਜਾਬ ਦੀ ਰਾਜਨੀਤੀ ਬਾਰੇ ਗੱਲ ਕਰਨਗੇ ਅਤੇ ਵਨ ਨੇਸ਼ਨ ਵਨ ਇਲੈਕਸ਼ਨ ਦੇ ਉੱਪਰ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦਾ ਜਾ ਰਿਹਾ ਪ੍ਰਸਤਾਵ ਠੀਕ ਹੈ ਲੇਕਿਨ ਉਸਨੂੰ ਕਿਸ ਤਰੀਕੇ ਨਾਲ ਪ੍ਰਜੈਂਟ ਕੀਤਾ ਜਾਵੇਗਾ ਇਹ ਦੇਖਣ ਵਾਲੀ ਗੱਲ ਹੋਵੇਗੀ ਕਿਉਂਕਿ ਅਗਰ ਦੇਸ਼ ਚ ਕਿਤੇ ਬਾਈ ਇਲੈਕਸ਼ਨ ਆਉਂਦੇ ਹਨ ਤੇ ਉਸਦਾ ਕਿਸ ਤਰੀਕੇ ਨਾਲ ਉਸਨੂੰ ਕੀਤਾ ਜਾ ਸਕਦਾ ਹੈ ਇਹ ਦੇਖਣਾ ਹੋਵੇਗਾ ।

Advertisement
Advertisement
Advertisement
Advertisement
Scroll to Top