Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:15 pm

+91 90915 01313 , +91 90916 01313

punjabbanni@gmail.com
punjabbani@yahoo.com

ਮਸ਼ਹੂਰ ਅੰਤਰਰਾਸ਼ਟਰੀ ਦੌੜਾਕ ਦੁਤੀ ਚੰਦ ਸੜਕੀ ਹਾਦਸੇ ਵਿਚ ਵਾਲ ਵਾਲ ਬਚੀ

ਮਸ਼ਹੂਰ ਅੰਤਰਰਾਸ਼ਟਰੀ ਦੌੜਾਕ ਦੁਤੀ ਚੰਦ ਸੜਕੀ ਹਾਦਸੇ ਵਿਚ ਵਾਲ ਵਾਲ ਬਚੀ

ਮਸ਼ਹੂਰ ਅੰਤਰਰਾਸ਼ਟਰੀ ਦੌੜਾਕ ਦੁਤੀ ਚੰਦ ਸੜਕੀ ਹਾਦਸੇ ਵਿਚ ਵਾਲ ਵਾਲ ਬਚੀ
ਭੁਵਨੇਸ਼ਵਰ : ਮਸ਼ਹੂਰ ਅੰਤਰਰਾਸ਼ਟਰੀ ਦੌੜਾਕ ਦੁਤੀ ਚੰਦ ਸ਼ੁੱਕਰਵਾਰ ਸਵੇਰੇ ਮਧੂਪਟਨਾ `ਚ ਹੋਏ ਵੱਡੇ ਹਾਦਸੇ `ਚ ਵਾਲ-ਵਾਲ ਬਚ ਗਏ, ਇਸ ਘਟਨਾ ਦਾ ਪ੍ਰਗਟਾਵਾ ਉਦੋਂ ਹੋਇਆ ਜਦੋਂ ਦੁਤੀ ਚੰਦ ਨੇ ਮਧੂਪਟਨਾ ਪੁਲਸ ਸਟੇਸ਼ਨ `ਚ ਸ਼ਿਕਾਇਤ ਦਰਜ ਕਰਵਾਈ । ਦੁਤੀ ਨੇ ਦੱਸਿਆ ਕਿ ਜਦੋਂ ਉਹ ਆਪਣੇ ਦੋਸਤ ਨਾਲ ਜਾਜਪੁਰ ਤੋਂ ਭੁਵਨੇਸ਼ਵਰ ਵੱਲ ਵਾਪਸ ਆ ਰਹੀ ਸੀ ਤਾਂ ਇੱਕ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ । ਦੁਤੀ ਨੇ ਦੋਸ਼ ਲਾਇਆ ਕਿ ਟਰੱਕ ਓਵਰਟੇਕ ਕਰਨ ਦੀ ਕੋਸਿ਼ਸ਼ ਕਰ ਰਿਹਾ ਸੀ ਅਤੇ ਇਸ ਦੌਰਾਨ ਉਸ ਦੀ ਕਾਰ ਨਾਲ ਟੱਕਰ ਹੋ ਗਈ ।

Advertisement
Advertisement
Advertisement
Advertisement
Scroll to Top