Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 11:46 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਸ਼ੋਸ਼ਲ ਵੈਲਫੇਅਰ ਸੁਸਾਇਟੀ ਅਤੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਹਮੇਸ਼ਾ ਹੀ ਲੋਕਾਂ ਨੂੰ ਸਿੰਗਲ ਵਰਤੋ ਵਾਲੇ ਪਲਾਸਟਿਕ ਦੇ ਲਿਫਾਫਿਆਂ ਨੂੰ ਰੋਕਣ ਵਾਸਤੇ ਲੋਕਾਂ ਨੂੰ ਜਾਗਰੁਕ ਕਰ ਰਹੀ ਹੈ : ਚੇਅਰਮੈਨ ਆਦਰਸ਼ ਪਾਲ ਬਿੱਗ

ਪਟਿਆਲਾ ਸ਼ੋਸ਼ਲ ਵੈਲਫੇਅਰ ਸੁਸਾਇਟੀ ਅਤੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਹਮੇਸ਼ਾ ਹੀ ਲੋਕਾਂ ਨੂੰ ਸਿੰਗਲ ਵਰਤੋ ਵਾਲੇ ਪਲਾਸਟਿਕ ਦੇ ਲਿਫਾਫਿਆਂ ਨੂੰ ਰੋਕਣ ਵਾਸਤੇ ਲੋਕਾਂ ਨੂੰ ਜਾਗਰੁਕ ਕਰ ਰਹੀ ਹੈ : ਚੇਅਰਮੈਨ ਆਦਰਸ਼ ਪਾਲ ਬਿੱਗ

ਪਟਿਆਲਾ ਸ਼ੋਸ਼ਲ ਵੈਲਫੇਅਰ ਸੁਸਾਇਟੀ ਅਤੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਹਮੇਸ਼ਾ ਹੀ ਲੋਕਾਂ ਨੂੰ ਸਿੰਗਲ ਵਰਤੋ ਵਾਲੇ ਪਲਾਸਟਿਕ ਦੇ ਲਿਫਾਫਿਆਂ ਨੂੰ ਰੋਕਣ ਵਾਸਤੇ ਲੋਕਾਂ ਨੂੰ ਜਾਗਰੁਕ ਕਰ ਰਹੀ ਹੈ : ਚੇਅਰਮੈਨ ਆਦਰਸ਼ ਪਾਲ ਬਿੱਗ
ਪਟਿਆਲਾ : ਪਟਿਆਲਾ ਸ਼ੋਸ਼ਲ ਵੈਲਫੇਅਰ ਸੁਸਾਇਟੀ ਅਤੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਹਮੇਸ਼ਾ ਹੀ ਲੋਕਾਂ ਨੂੰ ਸਿੰਗਲ ਵਰਤੋ ਵਾਲੇ ਪਲਾਸਟਿਕ ਦੇ ਲਿਫਾਫਿਆਂ ਨੂੰ ਰੋਕਣ ਵਾਸਤੇ ਲੋਕਾਂ ਨੂੰ ਜਾਗਰੁਕ ਕਰ ਰਹੀ ਹੈ । ਸੁਸਾਇਟੀ ਵਲੋਂ ਚੇਅਰਮੈਨ ਆਦਰਸ਼ ਪਾਲ ਬਿੱਗ, ਮੈਬਰ ਸਕੱਤਰ ਜੀ. ਐਸ. ਮਜੀਠੀਆ, ਚੀਫ ਇੰਜੀ. ਲਵਨੀਤ ਦੂਬੇ, ਸੁਪਰਡੈਂਟ ਇੰਜੀ. ਗਰਗ, ਵਾਤਾਵਰਨ ਇੰਜੀ. ਗੁਰਕਰਨ ਸਿੰਘ, ਸਕੱਤਰ ਹਰਮੇਸ਼ ਸਿੰਘ ਨੂੰ ਨਵੇ ਸਾਲ 2025 ਦੀ ਵਧਾਈ ਦਿੱਤੀ ਅਤੇ ਇਸ ਸਾਲ ਨਵੇਂ ਬਣਾਏ ਕੱਪੜੇ ਦੇ ਥੈਲੇ ਦਾ ਲੋਕਾਂ ਲਈ ਰਲੀਜ ਕਰਵਾਏ ਗਏ ਅਤੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀਆਂ ਪਲਾਸਟਿਕ ਦੀ ਵਰਤੋ ਬੰਦ ਕਰਕੇ ਕੱਪੜੇ ਦੇ ਥੈਲੇ ਅਪਣਾਉਣੇ ਚਾਹੀਦੇ ਹਨ । ਪਹਿਲਾਂ ਲੋਕ ਆਪਣੇ ਕੱਪੜੇ ਦੇ ਥੈਲੇ ਬਜਾਰ ਲੈ ਕੇ ਜਾਂਦੇ ਸਨ ਅਤੇ ਬਿਮਾਰੀਆਂ ਤੋਂ ਨਿਜਾਤ ਪਾਉਂਦੇ ਸਨ । ਹਰੇਕ ਜਾਣਾ ਲੋਕਾਂ ਨੂੰ ਜਾਗਰੂਕ ਕਰੋ ਅਤੇ ਸਿੰਗਲ ਵਰਤੋ ਵਾਲੇ ਪਲਾਸਟਿਕ ਨੂੰ ਖਤਮ ਕਰਕੇ ਜੂਟ ਜਾਂ ਕੱਪੜੇ ਦੇ ਥੈਲੇ ਅਪਣਾਓ । ਇਸ ਤੋਂ ਪਹਿਲਾਂ ਪ੍ਰਸ਼ਾਸ਼ਨ ਨੇ ਆਪਣੇ ਦਫਤਰਾਂ ਨੂੰ ਪਲਾਸਟਿਕ ਰਹਿਤ ਬਣਾਉਣ ਲਈ ਕਿਹਾ ਹੈ । ਪਲਾਸਟਿਕ ਦੇ ਲਿਫਾਫਿਆ ਨੂੰ ਜਾਨਵਰ ਵੀ ਖਾ ਜਾਂਦੇ ਹਨ ਜੋ ਹਾਨੀਕਾਰਕ ਹੈ । ਇਸ ਤੋਂ ਇਲਾਵਾ ਹੜਾ ਨੂੰ ਲਿਆਉਣ ਵਿੱਚ ਪਲਾਸਟਿਕ ਦੇ ਲਿਫਾਫੇ ਸਹਾਇਕ ਹੁੰਦੇ ਹਨ । ਇਸ ਅਵਸਰ ਤੇ ਵਿਜੇ ਕੁਮਾਰ ਗੋਇਲ ਪ੍ਰਧਾਨ ਪਟਿਆਲਾ ਸ਼ੋਸ਼ਲ ਵੈਲਫੇਅਰ ਸੁਸਾਇਟੀ ਨੇ ਕਿਹਾ ਕਿ ਉਹ ਹਮੇਸ਼ਾ ਹੀ ਜੂਟ ਦੇ ਥੈਲੇ ਅਤੇ ਕੱਪੜੇ ਦੇ ਵੰਡ ਕੇ ਲੋਕਾਂ ਨੂੰ ਜਾਗਰੂਕ ਕਰਦੇ ਰਹਿਣਗੇ । ਇਸ ਮੌਕੇ ਸ੍ਰੀ ਕਮਲ ਗੋਇਲ ਵਿੱਤ ਸਕੱਤਰ ਵੀ ਹਾਜਰ ਸਨ ।

Advertisement
Advertisement
Advertisement
Advertisement
Scroll to Top