Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:47 am

+91 90915 01313 , +91 90916 01313

punjabbanni@gmail.com
punjabbani@yahoo.com

`ਆਪ` ਵਿਚ ਸ਼ਾਮਲ ਹੋਏ ਜਸਬੀਰ ਸਿੰਘ ਗੜ੍ਹੀ

`ਆਪ` ਵਿਚ ਸ਼ਾਮਲ ਹੋਏ ਜਸਬੀਰ ਸਿੰਘ ਗੜ੍ਹੀ

`ਆਪ` ਵਿਚ ਸ਼ਾਮਲ ਹੋਏ ਜਸਬੀਰ ਸਿੰਘ ਗੜ੍ਹੀ
ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਜੋ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ਾਮਲ ਕਰਵਾਇਆ । ਦੱਸਣਯੋਗ ਹੈ ਕਿ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਹੁਜਨ ਸਮਾਜ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ । ਇਹ ਹੁਕਮ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਜਾਰੀ ਕੀਤਾ ਸੀ । ਜਸਬੀਰ ਸਿੰਘ ਗੜ੍ਹੀ 2019 ਤੋਂ ਬਸਪਾ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ । ਉਨ੍ਹਾਂ ਦੀ ਪ੍ਰਧਾਨਗੀ ਹੇਠ ਸਾਲ 2022 ਵਿਚ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਸਨ । ਇਸ ਚੋਣ ਵਿਚ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਸੀ । ਉਨ੍ਹਾਂ ਦੀ ਪ੍ਰਧਾਨਗੀ ਹੇਠ ਬਸਪਾ ਜਨਰਲ ਸਕੱਤਰ ਨਛੱਤਰ ਪਾਲ ਸਿੰਘ ਨਵਾਂਸ਼ਹਿਰ ਤੋਂ ਜੇਤੂ ਰਹੇ । ਇਸ ਦੇ ਨਾਲ ਹੀ ਉਹ ਖੁਦ ਫਗਵਾੜਾ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ । ਉਹ 31232 ਵੋਟਾਂ (24.41%) ਨਾਲ ਤੀਜੇ ਸਥਾਨ `ਤੇ ਰਹੇ ।

Advertisement
Advertisement
Advertisement
Advertisement
Scroll to Top