Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:36 am

+91 90915 01313 , +91 90916 01313

punjabbanni@gmail.com
punjabbani@yahoo.com

ਨਵੇਂ ਸਾਲ `ਤੇ ਅਮਰੀਕਾ `ਚ ਖੌਫ਼ਨਾਕ ਹਾਦਸਾ ਵਿਚ ਟਰੱਕ ਨੇ ਭੀੜ ਨੂੰ ਦਰੜਣ ਕਾਰਨ 10 ਲੋਕਾਂ ਦੀ ਮੌਤ ਤੇ 30 ਤੋਂ ਵੱਧ ਜ਼ਖ਼ਮੀ

ਨਵੇਂ ਸਾਲ `ਤੇ ਅਮਰੀਕਾ `ਚ ਖੌਫ਼ਨਾਕ ਹਾਦਸਾ ਵਿਚ ਟਰੱਕ ਨੇ ਭੀੜ ਨੂੰ ਦਰੜਣ ਕਾਰਨ 10 ਲੋਕਾਂ ਦੀ ਮੌਤ ਤੇ 30 ਤੋਂ ਵੱਧ ਜ਼ਖ਼ਮੀ

ਨਵੇਂ ਸਾਲ `ਤੇ ਅਮਰੀਕਾ `ਚ ਖੌਫ਼ਨਾਕ ਹਾਦਸਾ ਵਿਚ ਟਰੱਕ ਨੇ ਭੀੜ ਨੂੰ ਦਰੜਣ ਕਾਰਨ 10 ਲੋਕਾਂ ਦੀ ਮੌਤ ਤੇ 30 ਤੋਂ ਵੱਧ ਜ਼ਖ਼ਮੀ
ਅਮਰੀਕਾ : ਸੰਸਾਰ ਦੇ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਦੱਖਣੀ ਅਮਰੀਕਾ ਦੇ ਸ਼ਹਿਰ ਨਿਊ ਓਰਲੀਨਜ਼ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਨਵੇਂ ਸਾਲ ਦੇ ਪਹਿਲੇ ਦਿਨ ਇੱਕ ਤੇਜ਼ ਰਫ਼ਤਾਰ ਪਿਕਅੱਪ ਟਰੱਕ ਭੀੜ ਵਿੱਚ ਟਕਰਾ ਗਿਆ । ਇਸ ਹਾਦਸੇ `ਚ 10 ਲੋਕਾਂ ਦੀ ਮੌਤ ਹੋ ਗਈ ਹੈ। ਬੀ. ਬੀ. ਸੀ. ਦੀ ਰਿਪੋਰਟ ਮੁਤਾਬਕ ਲੁਈਸਿਆਨਾ ਸ਼ਹਿਰ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਫ੍ਰੈਂਚ ਕੁਆਰਟਰ ਦੀ ਬੋਰਬਨ ਸਟਰੀਟ `ਤੇ ਭਾਰੀ ਭੀੜ ਇਕੱਠੀ ਹੋ ਗਈ ਸੀ। ਇਸ ਦੌਰਾਨ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ । ਚਸ਼ਮਦੀਦਾਂ ਨੇ ਦੱਸਿਆ ਕਿ ਡਰਾਈਵਰ ਭੀੜ ਵਿੱਚ ਟਰੱਕ ਵਿੱਚੋਂ ਬਾਹਰ ਆਇਆ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ । ਮੀਡੀਆ ਰਿਪੋਰਟਾਂ ਮੁਤਾਬਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਲੋਕ ਨਵੇਂ ਸਾਲ ਦਾ ਜਸ਼ਨ ਮਨਾ ਰਹੇ ਸਨ, ਜਦੋਂ ਬੋਰਬਨ ਸਟ੍ਰੀਟ ਦੇ ਚੌਰਾਹੇ `ਤੇ ਪਿਕਅੱਪ ਨੇ ਭੀੜ ਨੂੰ ਟੱਕਰ ਮਾਰ ਦਿੱਤੀ । ਨਿਊ ਓਰਲੀਨਜ਼ ਪੁਲਿਸ ਦੇ ਬੁਲਾਰੇ ਨੇ ਸੀ. ਬੀ. ਐਸ. ਨਿਊਜ਼ ਨੂੰ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਕਾਰ ਨੇ ਲੋਕਾਂ ਦੇ ਇੱਕ ਸਮੂਹ ਨੂੰ ਟੱਕਰ ਮਾਰ ਦਿੱਤੀ ਹੈ। ਜ਼ਖਮੀਆਂ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਕੁਝ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ । ਲੋਕਾਂ ਨੂੰ ਕੈਨਾਲ ਅਤੇ ਬੋਰਬਨ ਸਟਰੀਟ ਦੇ ਖੇਤਰ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ ਜਿੱਥੇ ਇਹ ਘਟਨਾ ਵਾਪਰੀ ਹੈ।ਚਸ਼ਮਦੀਦਾਂ ਦੇ ਬਿਆਨਾਂ ਅਤੇ ਸੋਸ਼ਲ ਮੀਡੀਆ ਦੀਆਂ ਕਈ ਪੋਸਟਾਂ ਤੋਂ ਪਤਾ ਲੱਗਾ ਹੈ ਕਿ ਹਾਦਸਾ ਬਹੁਤ ਭਿਆਨਕ ਸੀ। ਹਾਦਸੇ ਤੋਂ ਬਾਅਦ ਕਈ ਵੀਡੀਓ ਫੁਟੇਜ ਅਤੇ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਨ੍ਹਾਂ ਵਿੱਚ ਚੌਰਾਹੇ ਦੇ ਆਲੇ-ਦੁਆਲੇ ਪੁਲਿਸ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਖੜ੍ਹੀਆਂ ਦੇਖੀਆਂ ਗਈਆਂ। ਅਧਿਕਾਰੀ ਮਾਮਲੇ ਦੀ ਜਾਂਚ ਵਿੱਚ ਜੁਟੇ ਹੋਏ ਹਨ। ਪੁਲਿਸ ਨੇ ਲੋਕਾਂ ਨੂੰ ਕਿਹਾ ਹੈ ਕਿ ਉਹ ਫ਼ਿਲਹਾਲ ਇਸ ਖੇਤਰ ਵਿੱਚ ਯਾਤਰਾ ਕਰਨ ਤੋਂ ਬਚਣ ।

Advertisement
Advertisement
Advertisement
Advertisement
Scroll to Top