Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 12:40 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਕੀਤਾ ਖੇਤਰੀ ਤੇ ਆਲਮੀ ਮਸਲਿਆਂ ਤੋਂ ਇਲਾਵਾ ਦੁਵੱਲਾ ਸਹਿਯੋਗ ਵਧਾਉਣ ਬਾਰੇ ਵਿਚਾਰ ਵਟਾਂਦਰਾ

ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਕੀਤਾ ਖੇਤਰੀ ਤੇ ਆਲਮੀ ਮਸਲਿਆਂ ਤੋਂ ਇਲਾਵਾ ਦੁਵੱਲਾ ਸਹਿਯੋਗ ਵਧਾਉਣ ਬਾਰੇ ਵਿਚਾਰ ਵਟਾਂਦਰਾ

ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਕੀਤਾ ਖੇਤਰੀ ਤੇ ਆਲਮੀ ਮਸਲਿਆਂ ਤੋਂ ਇਲਾਵਾ ਦੁਵੱਲਾ ਸਹਿਯੋਗ ਵਧਾਉਣ ਬਾਰੇ ਵਿਚਾਰ ਵਟਾਂਦਰਾ
ਦੋਹਾ : ਭਾਰਤ ਦੇਸ਼ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਤਰ ਦੇ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲ ਰਹਿਮਾਨ ਬਿਨ ਜਾਸਿਮ ਅਲ ਥਾਨੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਖੇਤਰੀ ਤੇ ਆਲਮੀ ਮਸਲਿਆਂ ਤੋਂ ਇਲਾਵਾ ਦੁਵੱਲਾ ਸਹਿਯੋਗ ਵਧਾਉਣ ਬਾਰੇ ਚਰਚਾ ਕੀਤੀ। ਇਹ ਜੈਸ਼ੰਕਰ ਦੀ ਇਸ ਸਾਲ ਦੀ ਪਹਿਲੀ ਕੂਟਨੀਤਕ ਭਾਗੀਦਾਰੀ ਸੀ ਜੋ 30 ਦਸੰਬਰ ਨੂੰ ਤਿੰਨ ਰੋਜ਼ਾ ਯਾਤਰਾ ’ਤੇ ਇੱਥੇ ਪਹੁੰਚੇ ਸਨ। ਉਨ੍ਹਾਂ ਐਕਸ ’ਤੇ ਲਿਖਿਆ, ‘ਅੱਜ ਦੋਹਾ ’ਚ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਐੱਮਬੀਏ ਅਲ ਥਾਨੀ ਨੂੰ ਮਿਲ ਕੇ ਖੁਸ਼ੀ ਹੋਈ। 2025 ’ਚ ਮੇਰੀ ਪਹਿਲੀ ਕੂਟਨੀਤਕ ਭਾਗੀਦਾਰੀ। ਸਾਡੇ ਦੁਵੱਲੇ ਸਹਿਯੋਗ ਦੀ ਇੱਕ ਸਾਰਥਕ ਸਮੀਖਿਆ। ਹਾਲ ਹੀ ਦੇ ਖੇਤਰੀ ਤੇ ਆਲਮੀ ਵਿਕਾਸ ਬਾਰੇ ਚਰਚਾ ਹੋਈ।’ ਵਿਦੇਸ਼ ਮੰਤਰਾਲੇ ਨੇ ਇਸ ਤੋਂ ਪਹਿਲਾਂ ਕਿਹਾ ਸੀ ਕਿ ਜੈਸ਼ੰਕਰ ਦੀ ਯਾਤਰਾ ਦੋਵਾਂ ਧਿਰਾਂ ਨੂੰ ਸਿਆਸੀ, ਵਪਾਰ, ਨਿਵੇਸ਼, ਊਰਜਾ, ਸੁਰੱਖਿਆ, ਸੱਭਿਆਚਾਰ ਤੋਂ ਇਲਾਵਾ ਖੇਤਰੀ ਤੇ ਕੌਮਾਂਤਰੀ ਮੁੱਦਿਆਂ ਸਮੇਤ ਦੁਵੱਲੇ ਸਬੰਧਾਂ ਦੇ ਵੱਖ ਵੱਖ ਪੱਖਾਂ ਦੀ ਸਮੀਖਿਆ ਕਰਨ ਦੇ ਸਮਰੱਥ ਬਣਾਏਗੀ।

Advertisement
Advertisement
Advertisement
Advertisement
Scroll to Top