Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:24 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਹੋਰ ਸਮਾਂ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਹੋਰ ਸਮਾਂ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਹੋਰ ਸਮਾਂ
ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਬੰਧੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਹੋਰ ਸਮਾਂ ਮਿਲ ਗਿਆ ਹੈ। ਪੰਜਾਬ ਸਰਕਾਰ ਨੂੰ ਸੋਮਵਾਰ ਤਕ ਦਾ ਸਮਾਂ ਦਿੱਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਕੁਝ ਅਖੌਤੀ ਕਿਸਾਨ ਆਗੂਆਂ ਵਲੋਂ ਗੈਰ-ਜਿ਼ੰਮੇਵਾਰਾਨਾ ਬਿਆਨ ਦਿੱਤੇ ਜਾ ਰਹੇ ਹਨ, ਜਿਸ ‘ਤੇ ਪੰਜਾਬ ਸਰਕਾਰ ਦੇ ਏ. ਜੀ .ਨੇ ਕਿਹਾ ਹੈ ਕਿ ਉਨ੍ਹਾਂ ਵਲੋਂ ਇਸਦੀ ਜਾਂਚ ਕੀਤੀ ਜਾਵੇਗੀ। ਏ. ਜੀ. ਨੇ ਕਿਹਾ ਕਿ ਉਹ ਗਰਾਉਂਡ ‘ਤੇ ਹਨ ਤੇ ਕੁਝ ਸਮਾਂ ਹੋਰ ਦਿੱਤਾ ਜਾਵੇ । ਏ. ਜੀ. ਨੇ ਕਿਹਾ ਕਿ ਉਨ੍ਹਾਂ ਦੇ ਅਧਿਕਾਰੀ ਇੱਥੇ ਹਨ ।
ਦੱਸਣਯੋਗ ਹੈ ਕਿ ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਣੀ ਸੀ, ਜਿਸ ਵਿਚ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਣਾ ਸੀ ਕਿ ਡੱਲੇਵਾਲ ਨੂੰ ਇਲਾਜ ਮੁਹਈਆ ਕਰਵਾਉਣ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਤੋਂ ਪਹਿਲਾ 30 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ 3 ਦਿਨਾਂ ਦਾ ਸਮਾਂ ਦਿੱਤਾ ਸੀ ।

Advertisement
Advertisement
Advertisement
Advertisement
Scroll to Top