Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 7:18 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਊਟੀ ਦੌਰਾਨ ਆਪਣੀ ਕਾਰ `ਚ ਸੁੱਤਾ ਹੋਇਆ ਪਾਏ ਜਾਣ ਤੇ ਐਸ. ਐਸ. ਪੀ. ਨੇ ਕੀਤਾ ਇੰਸਪੈਕਟਰ ਨੂੰ ਮੁਅੱਤਲ

ਡਿਊਟੀ ਦੌਰਾਨ ਆਪਣੀ ਕਾਰ `ਚ ਸੁੱਤਾ ਹੋਇਆ ਪਾਏ ਜਾਣ ਤੇ ਐਸ. ਐਸ. ਪੀ. ਨੇ ਕੀਤਾ ਇੰਸਪੈਕਟਰ ਨੂੰ ਮੁਅੱਤਲ

ਡਿਊਟੀ ਦੌਰਾਨ ਆਪਣੀ ਕਾਰ `ਚ ਸੁੱਤਾ ਹੋਇਆ ਪਾਏ ਜਾਣ ਤੇ ਐਸ. ਐਸ. ਪੀ. ਨੇ ਕੀਤਾ ਇੰਸਪੈਕਟਰ ਨੂੰ ਮੁਅੱਤਲ
ਮੋਹਾਲੀ : ਪੰਜਾਬ ਦੇ ਜਿ਼ਲਾ ਮੋਹਾਲੀ ਦੀ ਚੈਕ ਪੋਸਟ `ਤੇ ਤਾਇਨਾਤ ਇਕ ਇੰਸਪੈਕਟਰ ਡਿਊਟੀ ਦੌਰਾਨ ਲਾਪਰਵਾਹੀ ਵਰਤਦੇ ਹੋਏ ਆਪਣੀ ਕਾਰ `ਚ ਸੁੱਤਾ ਹੋਇਆ ਪਾਇਆ ਗਿਆ। ਇਸ ਘਟਨਾ ਤੋਂ ਬਾਅਦ ਐਸ. ਐਸ. ਪੀ. ਦੀਪਕ ਪਾਰੀਕ ਨੇ ਸਖ਼ਤ ਕਾਰਵਾਈ ਕਰਦਿਆਂ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ । ਇਹ ਕਾਰਵਾਈ ਅੱਜ ਤੜਕੇ 3 ਵਜੇ ਕੀਤੀ ਗਈ, ਜਦੋਂ ਐਸ. ਐਸ. ਪੀ. ਵੱਲੋਂ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਨਾਲ ਲੱਗਦੀਆਂ ਨਾਕੇਬੰਦੀਆਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ । ਇਸ ਦੌਰਾਨ ਪੁਲਸ ਲਾਈਨ `ਚ ਤਾਇਨਾਤ ਇੰਸਪੈਕਟਰ ਭੁਪਿੰਦਰ ਸਿੰਘ ਜੋ ਕਿ ਚੈਕਿੰਗ ਪੋਸਟ `ਤੇ ਤਾਇਨਾਤ ਸੀ, ਆਪਣੀ ਕਾਰ `ਚ ਸੁੱਤਾ ਪਿਆ ਮਿਲਿਆ । ਐਸ. ਐਸ. ਪੀ. ਨੇ ਕਿਹਾ ਕਿ ਡਿਊਟੀ ਵਿਚ ਅਜਿਹੀ ਅਣਗਹਿਲੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਪੁਲਸ ਮੁਲਾਜ਼ਮਾਂ ਨੂੰ ਸੁਚੇਤ ਰਹਿਣ ਅਤੇ ਆਪਣੀ ਜਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ ।

Advertisement
Advertisement
Advertisement
Advertisement
Scroll to Top