Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:55 pm

+91 90915 01313 , +91 90916 01313

punjabbanni@gmail.com
punjabbani@yahoo.com

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਾ. ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਾ. ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਾ. ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ
ਚੰਡੀਗੜ੍ਹ, 4 ਜੁਲਾਈ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ.ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਡਾ. ਅਮਰ ਸਿੰਘ ਆਜ਼ਾਦ ਜੋ ਕਿ ਐਮ.ਡੀ. ਪੀਡੀਆਟ੍ਰਿਕਸ ਤੇ ਕਮਿਊਨਿਟੀ ਮੈਡੀਸਨ ਡਿਗਰੀ ਹਾਸਲ ਉੱਘੇ ਸਿਹਤ ਮਾਹਰ ਸਨ। ਉਹ ਦੇਸ਼ ਦੀ ਪੁਰਾਤਨ ਇਲਾਜ਼ ਪੱਧਤੀ, ਯੂਨਾਨੀ, ਆਯੁਰਵੈਦਿਕ ਤੇ ਹੋਮਿਓਪੈਥੀ ਦੇ ਮਾਹਰ ਸਨ। ਉਨ੍ਹਾਂ ਦੱਸਿਆ ਕਿ ਡਾ. ਆਜ਼ਾਦ ਨੇ ਮੂਲ ਅਨਾਜ਼ ‘ਤੇ ਬਹੁਤ ਕੰਮ ਕੀਤਾ ਅਤੇ ਲੱਖਾਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਕੇ ਭਿਆਨਕ ਬਿਮਾਰੀਆਂ ਤੋਂ ਬਚਾਇਆ ਅਤੇ ਇਲਾਜ ਕੀਤਾ। ਉਨ੍ਹਾਂ ਕਿਹਾ ਕਿ ਡਾ.ਅਮਰ ਸਿੰਘ ਆਜ਼ਾਦ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ।
ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Advertisement
Advertisement
Advertisement
Advertisement
Scroll to Top