ਲਾਡੋਵਾਲ ਟੋਲ ਪਲਾਜ਼ਾ ਕੀਤਾ ਬੰਦ
ਦੁਆਰਾ: Punjab Bani ਪ੍ਰਕਾਸ਼ਿਤ :Monday, 30 December, 2024, 08:48 AM

ਲੁਧਿਆਣਾ: ਲਾਡੋਵਾਲ ਟੋਲ ਪਲਾਜ਼ਾ ਕੀਤਾ ਬੰਦ
ਲੁਧਿਆਣਾ : ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ’ਤੇ ਪੈਂਦਾ ਲਾਡੋਵਾਲ ਟੋਲ ਪਲਾਜ਼ਾ ਕਿਸਾਨਾਂ ਨੇ ਬੰਦ ਕਰ ਕੇ ਰੋਡ ਮੁਕੰਮਲ ਠੱਪ ਕਰ ਦਿੱਤੀ ਹੈ । ਮੌਕੇ ’ਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਵੀ ਹਾਜ਼ਰ ਹੈ । ਕਿਸਾਨਾਂ ਨੇ ਟਿੱਪਰ ਲਗਾ ਕੇ ਰੋਡ ਜਾਮ ਕਰ ਦਿੱਤੀ ਹੈ ।
