Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:07 pm

+91 90915 01313 , +91 90916 01313

punjabbanni@gmail.com
punjabbani@yahoo.com

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਕੀਤਾ ਪੁਲਸ ਸਟੇਸ਼ਨ ਇਸਲਾਮਾਬਾਦ `ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਕੀਤਾ ਪੁਲਸ ਸਟੇਸ਼ਨ ਇਸਲਾਮਾਬਾਦ `ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਕੀਤਾ ਪੁਲਸ ਸਟੇਸ਼ਨ ਇਸਲਾਮਾਬਾਦ `ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ
ਅੰਮ੍ਰਿਤਸਰ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਪੁਲਸ ਸਟੇਸ਼ਨ ਇਸਲਾਮਾਬਾਦ `ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ । ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ । ਇਹ ਮਾਡਿਊਲ ਵਿਦੇਸ਼ਾਂ ਵਿੱਚ ਬੈਠੇ ਆਪਰੇਟਰਾਂ ਵੱਲੋਂ ਚਲਾਇਆ ਜਾ ਰਿਹਾ ਸੀ । ਦੋਸ਼ੀਆਂ ਨੇ 17 ਦਸੰਬਰ 2024 ਨੂੰ ਗ੍ਰਨੇਡ ਹਮਲਾ ਕੀਤਾ ਸੀ । ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਗੁਰਜੀਤ ਸਿੰਘ (ਵਾਸੀ ਡਾਂਡੇ, ਅੰਮ੍ਰਿਤਸਰ ਦਿਹਾਤੀ) ਅਤੇ ਬਲਜੀਤ ਸਿੰਘ (ਵਾਸੀ ਚੱਪਾ, ਤਰਨਤਾਰਨ) ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਦੋਵੇਂ ਦੋਸ਼ੀ ਨਾ ਸਿਰਫ ਇਸ ਹਮਲੇ `ਚ ਸ਼ਾਮਲ ਸਨ, ਸਗੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰਾਹੀਂ ਦੇਸ਼ `ਚ ਅੱਤਵਾਦੀ ਗਤੀਵਿਧੀਆਂ ਨੂੰ ਵੀ ਹੱਲਾਸ਼ੇਰੀ ਦੇ ਰਹੇ ਸਨ । ਹੁਣ ਤੱਕ ਦੀ ਜਾਂਚ `ਚ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਕੋਲੋਂ 1.4 ਕਿਲੋ ਹੈਰੋਇਨ, 1 ਹੈਂਡ ਗ੍ਰਨੇਡ ਅਤੇ 2 ਪਿਸਤੌਲ ਬਰਾਮਦ ਕੀਤੇ ਹਨ । ਇਹ ਬਰਾਮਦਗੀ ਨਾਰਕੋ-ਅਤਿਵਾਦ ਦੀ ਪ੍ਰਤੱਖ ਉਦਾਹਰਣ ਹੈ, ਜਿਸ ਵਿਚ ਭਾਰਤ ਵਿੱਚ ਸੰਗਠਿਤ ਢੰਗ ਨਾਲ ਨਸ਼ਿਆਂ ਅਤੇ ਹਿੰਸਾ ਨੂੰ ਫੈਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।

Advertisement
Advertisement
Advertisement
Advertisement
Scroll to Top