Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:26 am

+91 90915 01313 , +91 90916 01313

punjabbanni@gmail.com
punjabbani@yahoo.com

ਜੇਕਰ ਪੰਜਾਬ ਸਰਕਾਰ ਨੂੰ ਮਦਦ ਦੀ ਜ਼ਰੂਰਤ ਹੈ ਤਾਂ ਕੇਂਦਰ ਸਰਕਾਰ ਸੂਬਾ ਸਰਕਾਰ ਦੀ ਮਦਦ ਕਰੇ : ਸੁਪਰੀਮ ਕੋਰਟ

ਜੇਕਰ ਪੰਜਾਬ ਸਰਕਾਰ ਨੂੰ ਮਦਦ ਦੀ ਜ਼ਰੂਰਤ ਹੈ ਤਾਂ ਕੇਂਦਰ ਸਰਕਾਰ ਸੂਬਾ ਸਰਕਾਰ ਦੀ ਮਦਦ ਕਰੇ : ਸੁਪਰੀਮ ਕੋਰਟ

ਜੇਕਰ ਪੰਜਾਬ ਸਰਕਾਰ ਨੂੰ ਮਦਦ ਦੀ ਜ਼ਰੂਰਤ ਹੈ ਤਾਂ ਕੇਂਦਰ ਸਰਕਾਰ ਸੂਬਾ ਸਰਕਾਰ ਦੀ ਮਦਦ ਕਰੇ : ਸੁਪਰੀਮ ਕੋਰਟ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਅੱਜ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦਾਇਰ ਜਵਾਬ ’ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਡੱਲੇਵਾਲ ਨੂੰ ਹਸਪਤਾਲ ਜਾਣ ਤੋਂ ਰੋਕਣਾ ਉਹਨਾਂ ਨੂੰ ਖੁਦਕੁਸ਼ੀ ਲਈ ਉਕਸਾਉਣ ਬਰਾਬਰ ਹੈ । ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਹਾ ਹੈ ਕਿ ਜੇਕਰ ਡੱਲੇਵਾਲ ਨੂੰ ਚੁੱਕਿਆ ਗਿਆ ਤਾਂ ਇਸਦਾ ਨੁਕਸਾਨ ਹੋ ਸਕਦਾ ਹੈ । ਅਦਾਲਤ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਮਦਦ ਦੀ ਜ਼ਰੂਰਤ ਹੈ ਤਾਂ ਕੇਂਦਰ ਸਰਕਾਰ ਸੂਬਾ ਸਰਕਾਰ ਦੀ ਮਦਦ ਕਰੇ।

Advertisement
Advertisement
Advertisement
Advertisement
Scroll to Top