Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 9:38 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਚ ਹੋਏ ਨਤਮਸਤਕ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਚ ਹੋਏ ਨਤਮਸਤਕ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਚ ਹੋਏ ਨਤਮਸਤਕ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਤੇ ਗੁਰੂ ਕੀ ਨਗਰੀ ਨਾਲ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਵਿਖੇ ਸਿੱਖਾਂ ਦਾ ਸਰਵਉਚ ਧਾਰਮਿਕ ਅਸਥਾਨ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਆਸਥਾ ਪ੍ਰਗਟ ਕੀਤੀ, ਇਸ ਦੇ ਨਾਲ ਹੀ ਬਾਦਲ ਪਰਿਵਾਰ ਵੱਲੋਂ ਚਲਦੇ ਆ ਰਹੇ ਲੜੀ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਦੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਨਵੇਂ ਆਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ । ਇਸ ਦੌਰਾਨ ਉਹਨਾਂ ਨੇ ਪੱਤਰਕਾਰਾਂ ਤੋਂ ਪੂਰੀ ਤਰੀਕੇ ਦੂਰੀ ਬਣਾਈ ਰੱਖੀ ।

Advertisement
Advertisement
Advertisement
Advertisement
Scroll to Top