Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 3:33 am

+91 90915 01313 , +91 90916 01313

punjabbanni@gmail.com
punjabbani@yahoo.com

ਮੋਹਾਲੀ ਵਿਖੇ ਵਾਪਰੇ ਸੜਕੀ ਹਾਦਸੇ ਵਿਚ ਇਕ ਵਿਅਕਤੀ ਦਰੜਿਆ

ਮੋਹਾਲੀ ਵਿਖੇ ਵਾਪਰੇ ਸੜਕੀ ਹਾਦਸੇ ਵਿਚ ਇਕ ਵਿਅਕਤੀ ਦਰੜਿਆ

ਮੋਹਾਲੀ ਵਿਖੇ ਵਾਪਰੇ ਸੜਕੀ ਹਾਦਸੇ ਵਿਚ ਇਕ ਵਿਅਕਤੀ ਦਰੜਿਆ
ਮੋਹਾਲੀ : ਪੰਜਾਬ ਦੇ ਸ਼ਹਿਰ ਮੁਹਾਲੀ ਦੀ 3 ਬੀ. 2 ਮਾਰਕੀਟ ’ਚ ਭਿਆਨਕ ਹਾਦਸਾ ਵਾਪਰਨ ਦੇ ਚਲਦਿਆਂ ਇੱਕ ਵਿਅਕਤੀ ਬੁਰੀ ਤਰ੍ਹਾਂ ਦਰੜਿਆ ਗਿਆ, ਜਿਸ ਨੂੰ ਜ਼ਖਮੀ ਹਾਲਤ ’ਚ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਸਵਾਰ ਮੁਹਾਲੀ 7 ਫੇਸ ਤੋਂ 3 ਬੀ. 2 ਵੱਲ ਆ ਰਿਹਾ ਸੀ ਅਤੇ ਜੋਮੈਟੋ ਬੁਆਏ ਆਪਣੇ ਆਰਡਰ ਦੀ ਉਡੀਕ ਦੇ ਵਿੱਚ ਦਾਣਾ ਪਾਣੀ ਢਾਬਾ ਦੇ ਬਾਹਰ ਖੜਿਆ ਸੀ । ਇਸ ਉਪਰੰਤ ਕਾਰ ਦੇ ਸੰਤੁਲਨ ਵਿਗੜਨ ਕਰਕੇ ਉਸਨੇ ਜ਼ੋਮਾਟੋ ਬੁਆਏ ਨੂੰ ਦਰੜ ਦਿੱਤਾ ਅਤੇ ਕਾਰ ਖੁਦ ਵੀ ਪਲਟ ਗਈ ।ਪ੍ਰਾਪਤ ਜਾਣਕਾਰੀ ਮੁਤਾਬਕ ਕਾਰ ਵਿੱਚ ਦੋ ਲੋਕ ਸਵਾਰ ਸਨ ਜਦਕਿ ਜ਼ੋਮਾਟੋ ਬੁਆਏ ਸਮੇਤ ਤਿੰਨਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top