Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 2:34 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋ ਨਵੇਂ ਸਾਲ ਦੀ ਆਮਦ ਮੌਕੇ ਸੰਗਰੂਰ ਵਾਸੀਆਂ ਨੂੰ ਮੁਬਾਰਕਬਾਦ ਭੇਟ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋ ਨਵੇਂ ਸਾਲ ਦੀ ਆਮਦ ਮੌਕੇ ਸੰਗਰੂਰ ਵਾਸੀਆਂ ਨੂੰ ਮੁਬਾਰਕਬਾਦ ਭੇਟ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋ ਨਵੇਂ ਸਾਲ ਦੀ ਆਮਦ ਮੌਕੇ ਸੰਗਰੂਰ ਵਾਸੀਆਂ ਨੂੰ ਮੁਬਾਰਕਬਾਦ ਭੇਟ
ਬੱਚਿਆਂ ਅਤੇ ਬਜ਼ੁਰਗਾਂ ਨੂੰ ਠੰਡ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ
ਸੰਘਣੀ ਧੁੰਦ ਦੇ ਮੱਦੇਨਜ਼ਰ ਵਾਹਨ ਚਾਲਕਾਂ ਨੂੰ ਚੌਕਸੀ ਵਰਤਣ ਦੀ ਸਲਾਹ
ਸੰਗਰੂਰ, 31 ਦਸੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਨੇ ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹਾ ਸੰਗਰੂਰ ਦੇ ਨਾਗਰਿਕਾਂ ਨੂੰ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਹਨ । ਆਪਣੇ ਵਿਸ਼ੇਸ਼ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਨਿਵਾਸੀਆਂ ਦੀ ਜ਼ਿੰਦਗੀ ਵਿੱਚ ਹੋਰ ਖੁਸ਼ੀਆਂ-ਖੇੜੇ ਅਤੇ ਖੁਸ਼ਹਾਲੀ ਆਉਣ ਦੀ ਕਾਮਨਾ ਕੀਤੀ । ਡਿਪਟੀ ਕਮਿਸ਼ਨਰ ਨੇ ਇਨ੍ਹੀਂ ਦਿਨੀਂ ਵਧ ਰਹੀ ਠੰਡ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਿਹਤ ਦਾ ਧਿਆਨ ਰੱਖਦੇ ਹੋਏ ਸਾਵਧਾਨੀਆਂ ਵਰਤਣ ਦੀ ਅਪੀਲ ਵੀ ਕੀਤੀ ਹੈ । ਉਹਨਾਂ ਕਿਹਾ ਕਿ ਬਿਮਾਰੀਆਂ ਤੋਂ ਬਚਾਅ ਲਈ ਖੁਦ ਦਾ ਧਿਆਨ ਰੱਖਿਆ ਜਾਣਾ ਬੇਹੱਦ ਜਰੂਰੀ ਹੈ । ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸੰਘਣੀ ਧੁੰਦ ਕਾਰਨ ਸੜਕ ਦੁਰਘਟਨਾਵਾਂ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਵਾਹਨ ਚਾਲਕ, ਸੜਕਾਂ ਉੱਤੇ ਵਾਹਨ ਚਲਾਉਂਦੇ ਸਮੇਂ ਵਧੇਰੇ ਚੌਕਸੀ ਵਰਤਣ ਅਤੇ ਵਾਹਨਾਂ ਦੇ ਅੱਗੇ ਫੋਗ਼ ਲਾਈਟਾਂ ਲਗਾਉਣ ਨੂੰ ਤਰਜੀਹ ਦੇਣ ।

Advertisement
Advertisement
Advertisement
Advertisement
Scroll to Top