Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 5:01 am

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸੇਵਾ ਕਰਨ ਬਦਲੇ ਹੋਈਆਂ ਸ਼ਹਾਦਤਾਂ ਤੋਂ ਸਬਕ ਸਿੱਖਾਂ ਦੀ ਲੋੜ : ਪ੍ਰੋ. ਬਡੁੰਗਰ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸੇਵਾ ਕਰਨ ਬਦਲੇ ਹੋਈਆਂ ਸ਼ਹਾਦਤਾਂ ਤੋਂ ਸਬਕ ਸਿੱਖਾਂ ਦੀ ਲੋੜ : ਪ੍ਰੋ. ਬਡੁੰਗਰ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸੇਵਾ ਕਰਨ ਬਦਲੇ ਹੋਈਆਂ ਸ਼ਹਾਦਤਾਂ ਤੋਂ ਸਬਕ ਸਿੱਖਾਂ ਦੀ ਲੋੜ : ਪ੍ਰੋ. ਬਡੁੰਗਰ
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਠੰਡੇ ਬੁਰਜ ਵਿੱਚ ਮੁਗਲ ਹਕੂਮਤ ਪਾਸੋਂ ਠੰਡੇ ਬੁਰਜ ਪਿੱਛੇ ਮੁਗਲ ਹਕੂਮਤ ਵੱਲੋਂ ਵੱਲੋਂ ਪੋਹ ਮਹੀਨੇ ਦੀਆਂ ਠੰਡੋ ਠਾਰ ਰਾਤਾਂ ਵਿੱਚ ਗਰਮ ਦੁੱਧ ਪਿਲਾਉਣ ਦੀ ਸੇਵਾ ਕਰਨ ਵਾਲੇ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਅਤੇ ਸੋਨੇ ਦੀਆਂ ਖੜੀਆਂ ਮੋਹਰਾਂ ਪ੍ਰਾਪਤ ਕਰਕੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸੰਸਕਾਰ ਕਰਨ ਲਈ ਜਗ੍ਹਾ ਖਰੀਦਣ ਵਾਲੇ ਗੁਰੂ ਘਰਾਂ ਦੇ ਨਿਸ਼ਕਾਮ ਸੇਵਕ ਦੀਵਾਨ ਟੋਡਰ ਮਲ ਨੂੰ ਪਰਿਵਾਰ ਸਮੇਤ ਕੋਹਲੂ ਵਿੱਚ ਪੀੜ ਕੇ ਸ਼ਹੀਦ ਕਰ ਦਿੱਤਾ ਗਿਆ ਸੀ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਬਾਅਦ 28 ਦਸੰਬਰ 1704 ਨੂੰ ਇਹਨਾਂ ਮਹਾਨ ਸੇਵਕਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸਹਾਇਤਾ ਕਰਨ ਬਦਲੇ ਪਰਿਵਾਰਾਂ ਸਮੇਤ ਕੋਲੂ ਵਿੱਚ ਪੀੜ ਕੇ ਕੀਮਾ ਕੀਮਾ ਕਰਕੇ ਸ਼ਹੀਦ ਕਰ ਦਿੱਤਾ ਗਿਆ ਸੀ । ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਿੱਥੇ ਨਿੱਕੀਆਂ ਜਿੰਦਾਂ ਵੱਡੇ ਸਾਕੇ ਦੀ ਮਿਸਾਲ ਦੁਨੀਆਂ ਦੇ ਕਿਧਰੇ ਵੀ ਕੋਨੇ ਵਿੱਚ ਨਹੀਂ ਮਿਲਦੀ, ਉੱਥੇ ਹੀ ਅਜਿਹੇ ਨਿਸ਼ਕਾਮ ਗੁਰੂ ਘਰਾਂ ਦੇ ਸੇਵਕਾਂ ਦੀ ਸ਼ਹਾਦਤ ਵੀ ਨਹੀਂ ਦੇਖਣ ਨੂੰ ਮਿਲਦੀ ਤੇ ਅਜਿਹੀਆਂ ਲਾਸਾਨੀਆਂ ਕੁਰਬਾਨੀਆਂ ਤੋਂ ਅੱਜ ਸਬਕ ਸਿੱਖਣ ਦੀ ਲੋੜ ਹੈ ਕਿਸ ਤਰ੍ਹਾਂ ਗੁਰੂ ਘਰ ਦੇ ਲਈ, ਗੁਰੂ ਲਈ, ਧਰਮ ਈਮਾਨ ਲਈ ਬਹੁਤ ਵੱਡੀਆਂ ਕੁਰਬਾਨੀਆਂ ਕੀਤੀਆਂ ਗਈਆਂ ਤੇ ਇਨ੍ਹਾਂ ਨਿਸ਼ਕਾਮ ਸੇਵਕਾਂ ਨੂੰ ਪਰਿਵਾਰਾਂ ਸਮੇਤ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸਹਾਇਤਾ ਕਰਨ ਬਦਲੇ ਕੋਹਲੂ ਵਿੱਚ ਪੀੜ ਕੇ ਸ਼ਹੀਦ ਕਰ ਦਿੱਤਾ ਗਿਆ ਹੋਵੇ ।

Advertisement
Advertisement
Advertisement
Advertisement
Scroll to Top