Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਉਵਰ ਦੀ ਸਲੈਬ ਕਾਸਟਿੰਗ ਦਾ ਕੰਮ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ

ਦੁਆਰਾ: News ਪ੍ਰਕਾਸ਼ਿਤ :Monday, 03 July, 2023, 08:16 PM

ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਉਵਰ ਦੀ ਸਲੈਬ ਕਾਸਟਿੰਗ ਦਾ ਕੰਮ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ

ਅਗਾਮੀ ਮੁਲਾਂਕਣ ਮੀਟਿੰਗ 10 ਜੁਲਾਈ ਨੂੰ ਫਲਾਈਓਵਰ ‘ਤੇ ਹੋਵੇਗੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 3 ਜੁਲਾਈ:

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਫਲਾਈਉਵਰ ਉਤੇ ਕੀਤੀ ਜਾਣ ਵਾਲੀ ਸਲੈਬ ਕਾਸਟਿੰਗ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

ਅੱਜ ਇਥੇ ਹਫਤਾਵਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ.ਬੈਂਸ ਨੇ ਫਲਾਈਉਵਰ ਦੀ ਉਸਾਰੀ ਸਬੰਧੀ ਪ੍ਰਗਤੀ ਸਬੰਧੀ ਜਾਇਜ਼ਾ ਲਿਆ ਗਿਆ।

ਮੀਟਿੰਗ ਦੌਰਾਨ ਉਨ੍ਹਾਂ ਕੁਸ਼ਟ ਆਸ਼ਰਮ ਦੇ ਤਬਦੀਲ ਹੋਣ ਉਪਰੰਤ ਉਥੇ ਉਸਾਰੀ ਜਾ ਰਹੀ ਸੜਕ ਦੇ ਕੰਮ ਦਾ ਵੀ ਮੁਲਾਂਕਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਲਾਈਉਵਰ ਦੀ ਉਸਾਰੀ ਸਬੰਧੀ ਕੀਤੀ ਜਾਣ ਵਾਲੀ ਹਫਤਾਵਾਰੀ ਸਮੀਖਿਆ ਮੀਟਿੰਗ 10 ਜੁਲਾਈ 2023 ਨੂੰ ਨੰਗਲ ਫਲਾਈਉਵਰ ਵਿਖੇ ਕਰਨ ਦਾ ਵੀ ਫੈਸਲਾ ਵੀ ਕੀਤਾ।



Scroll to Top