Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:31 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਭਾਜਪਾ ਦੇ ਆਗੂ ਪੀ. ਐੱਮ. ਤੋਂ ਮੰਗਾਂ ਮਨਵਾ ਦੇਣ ਮੈਂ ਮਰਨ ਵਰਤ ਖਤਮ ਕਰ ਦੇਵਾਂਗਾ : ਡੱਲੇਵਾਲ

ਪੰਜਾਬ ਭਾਜਪਾ ਦੇ ਆਗੂ ਪੀ. ਐੱਮ. ਤੋਂ ਮੰਗਾਂ ਮਨਵਾ ਦੇਣ ਮੈਂ ਮਰਨ ਵਰਤ ਖਤਮ ਕਰ ਦੇਵਾਂਗਾ : ਡੱਲੇਵਾਲ

ਪੰਜਾਬ ਭਾਜਪਾ ਦੇ ਆਗੂ ਪੀ. ਐੱਮ. ਤੋਂ ਮੰਗਾਂ ਮਨਵਾ ਦੇਣ ਮੈਂ ਮਰਨ ਵਰਤ ਖਤਮ ਕਰ ਦੇਵਾਂਗਾ : ਡੱਲੇਵਾਲ
ਸੰਗਰੂਰ, ਖਨੌਰੀ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪੰਜਾਬ ਦੇ ਆਗੂ ਵਲੋਂ ਹਾਲ ਹੀ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖਤਮ ਕਰਵਾਉਣ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਜਾ ਕੇ ਕੀਤੀ ਗਈ ਅਪੀਲ ਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਬੀ. ਜੇ. ਪੀ. ਦੇ ਆਗੂ ਜਥੇਦਾਰ ਕੋਲ ਜਾਣ ਦੀ ਬਜਾਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾਣ।ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਆਗੂ ਪੀ. ਐੱਮ. ਮੋਦੀ ਤੋਂ ਮੰਗਾਂ ਮਨਵਾ ਦੇਣ ਮੈਂ ਮਰਨ ਵਰਤ ਖਤਮ ਕਰ ਦੇਵਾਂਗਾ । ਉਨ੍ਹਾਂ ਕਿਹਾ ਕਿ ਚੱਲ ਰਿਹਾ ਸੰਘਰਸ਼ ਕਿਸਾਨੀ ਨੂੰ ਬਚਾਉਣ ਲਈ ਹੈ। ਦੱਸਣਯੋਗ ਹੈ ਕਿ ਜਗਜੀਤ ਡੱਲੇਵਾਲ ਦੇ ਮਰਨ ਵਰਤ ਦਾ 46 ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ ।

Advertisement
Advertisement
Advertisement
Advertisement
Scroll to Top