ਕੁੰਦਨ ਗੋਗੀਆ ਬਣੇ ਨਗਰ ਨਿਗਮ ਪਟਿਆਲਾ ਦੇ ਮੇਅਰ

ਦੁਆਰਾ: Punjab Bani ਪ੍ਰਕਾਸ਼ਿਤ :Friday, 10 January, 2025, 12:15 PM

ਕੁੰਦਨ ਗੋਗੀਆ ਬਣੇ ਨਗਰ ਨਿਗਮ ਪਟਿਆਲਾ ਦੇ ਮੇਅਰ
ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਜੱਗਾ ਡਿਪਟੀ ਮੇਅਰ ਬਣੇ
ਪਟਿਆਲਾ : ਪਟਿਆਲਾ ਨਗਰ ਨਿਗਮ ਦੀ ਅੱਜ ਹੋਈ ਜਨਰਲ ਹਾਊਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਪੁਰਾਣੇ ਟਕਸਾਲੀ ਆਗੂ ਕੁੰਦਨ ਗੋਗੀਆ ਨੂੰ ਨਵਾਂ ਮੇਅਰ ਚੁਣ ਲਿਆ ਗਿਆ। ਭਾਜਪਾ ਤੋਂ ਆਪ ਵਿਚ ਸ਼ਾਮਲ ਹੋਏ ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਜੱਗਾ ਨੂੰ ਡਿਪਟੀ ਮੇਅਰ ਚੁਣਿਆ ਗਿਆ ।