Breaking News ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ : ਡਾ. ਬਲਜੀਤ ਕੌਰਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼ੰਭੂ ਬਾਰਡਰ `ਤੇ ਕਿਸਾਨ ਨੇ ਨਿਗਲੀ ਸਲਫ਼ਾਸਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਰਜਿਸਟਰਾਰ ਆਨੰਦ ਪਵਾਰ ਨੂੰ ਵਾਈਸ ਚਾਂਸਲਰ ਨੇ ਕੀਤਾ ਮੁਅੱਤਲਫਿ਼ਲਮ ਸਟਾਰ ਪੂਨਮ ਢਿੱਲੋਂ ਦੇ ਘਰੋਂ ਚੋਰੀ ਕਰਨ ਵਾਲਾ ਪੁਲਸ ਨੇ ਕੀਤਾ ਗ੍ਰਿਫਤਾਰਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂਪੰਜਾਬ ਵਾਸੀ ਐਚ. ਐਮ. ਪੀ. ਵਾਇਰਸ ਤੋਂ ਨਾ ਘਬਰਾਉਣ : ਡਾ. ਬਲਬੀਰ ਸਿੰਘਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਕੈਨੇਡੀਅਨ ਪੁਲਸ ਦੇ ਕੋਰਟ ਵਿਚ ਪੇਸ਼ ਨਾ ਹੋਣ ਦੇ ਚਲਦਿਆਂ ਸੁਪਰੀਮ ਕੋਰਟ ਨੇ ਦਿੱਤੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ’ਚ 4 ਨੂੰ ਜ਼ਮਾਨਤ

ਦੁਆਰਾ: Punjab Bani ਪ੍ਰਕਾਸ਼ਿਤ :Thursday, 09 January, 2025, 11:05 AM

ਕੈਨੇਡੀਅਨ ਪੁਲਸ ਦੇ ਕੋਰਟ ਵਿਚ ਪੇਸ਼ ਨਾ ਹੋਣ ਦੇ ਚਲਦਿਆਂ ਸੁਪਰੀਮ ਕੋਰਟ ਨੇ ਦਿੱਤੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ’ਚ 4 ਨੂੰ ਜ਼ਮਾਨਤ
ਨਵੀਂ ਦਿੱਲੀ : ਕੈਨੇਡਾ ਵਿਖੇ ਹਰਦੀਪ ਸਿੰਘ ਨਿੱਝਰ ਨਾਮੀ ਵਿਅਕਤੀ ਦੇ ਕਤਲ ਮਾਮਲੇ ਵਿਚ ਜਿਨ੍ਹਾਂ ਚਾਰ ਵਿਅਕਤੀਆਂ ਨੰੁ ਜਿੰਮੇਵਾਰ ਮੰਨਦਿਆਂ ਗ੍ਰਿਫ਼ਤਾਰ ਕੀਤਾ ਗਿਆ ਸੀ ਨੂੰ ਸੁਪਰੀਮ ਕੋਰਟ ਨੇ ਅੱਜ ਕੈਨੇਡੀਅਨ ਪੁਲਸ ਦੇ ਪੇਸ਼ ਨਾ ਹੋਣ ਦੇ ਚਲਦਿਆਂ ਜ਼ਮਾਨਤ ਦਿੰਦਿਆਂ ਮਾਮਲੇ ਦੀ ਸੁਣਵਾਈ 11 ਫਰਵਰੀ ਨੂੰ ਹੋਣੀ ਤੈਅ ਕੀਤੀ ਹੈ । ਦੱਸਣਯੋਗ ਹੈ ਕਿ ਕੈਨੇਡੀਅਨ ਪੁਲਸ ਸਬੂਤਾਂ ਦੀ ਘਾਟ ਕਾਰਨ ਹੇਠਲੀ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਕਾਰਵਾਈ `ਤੇ ਰੋਕ ਲਗਾ ਕੇ 4 ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ । ਕੈਨੇਡੀਅਨ ਪੁਲਸ ਨੇ ਹਰਦੀਪ ਸਿੰਘ ਨਿੱਝਰ ਕਤਲ ਕੇਸ ਵਿੱਚ ਜਿਨ੍ਹਾਂ ਚਾਰ ਵਿਅਕਤੀਆਂ ਤੇ ਦੋਸ਼ ਮੜ੍ਹਿਆ ਸੀ ਵਿਚ ਕਰਨ ਬਰਾੜ, ਅਮਨਦੀਪ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਸ਼ਾਮਲ ਸਲ ਤੇ ਇਨ੍ਹਾਂ ਵਿਰੁੱਧ ਚਾਰਜਸ਼ੀਟ ਵੀ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ ਪਰ ਸਬੂਤਾਂ ਦੀ ਘਾਟ ਦੇ ਚਲਦਿਆਂ ਕੈਨੇਡੀਅਨ ਪੁਲਸ ਦੇ ਪੇਸ਼ ਨਾ ਹੋਣ ਕਾਰਨ ਅਤੇ ਉਕਤ ਚਾਰਾਂ ਦੇ ਕੈਨੇਡਾ ਪੁਲਸ ਦੀ ਕਸਟਡੀ ਵਿਚ ਜੇਲ ਵਿਚ ਨਹੀਂ ਹੋਣ ਦੇ ਚਲਦਿਆਂ ਸਟੇਅ ਆਫ਼ ਪ੍ਰੀਜ਼ਾਇਡਿੰਗ ਉਤੇ ਰਿਹਾਅ ਕਰ ਦਿੱਤਾ ਗਿਆ ।



Scroll to Top