Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 8:45 am

+91 90915 01313 , +91 90916 01313

punjabbanni@gmail.com
punjabbani@yahoo.com

ਲਿਬਰਲ ਪਾਰਟੀ ਵਲੋਂ 9 ਮਾਰਚ ਨੂੰ ਕੀਤੀ ਜਾਵੇਗੀ ਨਵੇਂ ਨੇਤਾ ਦੀ ਚੋਣ

ਲਿਬਰਲ ਪਾਰਟੀ ਵਲੋਂ 9 ਮਾਰਚ ਨੂੰ ਕੀਤੀ ਜਾਵੇਗੀ ਨਵੇਂ ਨੇਤਾ ਦੀ ਚੋਣ

ਲਿਬਰਲ ਪਾਰਟੀ ਵਲੋਂ 9 ਮਾਰਚ ਨੂੰ ਕੀਤੀ ਜਾਵੇਗੀ ਨਵੇਂ ਨੇਤਾ ਦੀ ਚੋਣ
ਕੈਨੇਡਾ : ਪੰਜਾਬੀਆਂ ਦੀ ਮਨਸਪਸੰਦ ਧਰਤੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਵਲੋਂ 2025 ਦੀਆਂ ਚੋਣਾਂ ਤੋਂ ਪਹਿਲਾਂ 9 ਮਾਰਚ ਨੂੰ ਨਵਾਂ ਨੇਤਾ ਚੁਣਿਆਂ ਜਾਵੇਗਾ। ਟਰੂਡੋ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਅਤੇ ਲਿਬਰਲ ਨੇਤਾ ਦੋਵਾਂ ਦੇ ਤੌਰ `ਤੇ ਉਦੋਂ ਤੱਕ ਬਣੇ ਰਹਿਣਗੇ ਜਦੋਂ ਤੱਕ ਪਾਰਟੀ ਕੋਈ ਨਵਾਂ ਪ੍ਰਧਾਨ ਨਹੀਂ ਚੁਣਦੀ । ਪਾਰਟੀ ਨੇ ਕਿਹਾ ਕਿ ਲੀਡਰਸਿ਼ਪ ਵੋਟਿੰਗ 9 ਮਾਰਚ ਨੂੰ ਸਮਾਪਤ ਹੋਵੇਗੀ ਅਤੇ ਉਸੇ ਤਰੀਕ ਨੂੰ ਨਵੇਂ ਨੇਤਾ ਦਾ ਐਲਾਨ ਕੀਤਾ ਜਾਵੇਗਾ । ਲਿਬਰਲ ਪਾਰਟੀ ਦੇ ਅਨੁਸਾਰ ਇੱਕ ਰਜਿਸਟਰਡ ਲਿਬਰਲ ਬਣਨ ਅਤੇ ਲੀਡਰਸਿ਼ਪ ਦੀ ਦੌੜ ਵਿੱਚ ਵੋਟ ਪਾਉਣ ਦੇ ਯੋਗ ਹੋਣ ਦੀ ਕੱਟ-ਆਫ 27 ਜਨਵਰੀ ਹੋਵੇਗੀ ।

Advertisement
Advertisement
Advertisement
Advertisement
Scroll to Top