Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 3:57 am

+91 90915 01313 , +91 90916 01313

punjabbanni@gmail.com
punjabbani@yahoo.com

ਜੀ. ਐਸ. ਟੀ. ਵਿਭਾਗ ਵੱਲੋਂ ਸਰਵਿਸ ਟੈਕਸ ਡੀਲਰ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਜੀ. ਐਸ. ਟੀ. ਵਿਭਾਗ ਵੱਲੋਂ ਸਰਵਿਸ ਟੈਕਸ ਡੀਲਰ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਜੀ. ਐਸ. ਟੀ. ਵਿਭਾਗ ਵੱਲੋਂ ਸਰਵਿਸ ਟੈਕਸ ਡੀਲਰ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼
ਪਟਿਆਲਾ, 10 ਜਨਵਰੀ : ਜੀ. ਐਸ. ਟੀ. ਵਿਭਾਗ ਨੇ ਟੈਕਸ ਦੇ ਦਾਇਰੇ ਨੂੰ ਵਧਾਉਣ ਦੇ ਉਦੇਸ਼ ਨਾਲ ਸਰਵਿਸ ਟੈਕਸ ਡੀਲਰਾਂ ਦਾ ਵਿਆਪਕ ਸਰਵੇਖਣ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ । ਇਹ ਜਾਣਕਾਰੀ ਸਾਂਝੀ ਕਰਦਿਆਂ ਸਹਾਇਕ ਕਮਿਸ਼ਨਰ ਸਟੇਟ ਟੈਕਸ ਪਟਿਆਲਾ, ਕਨੂ ਗਰਗ ਨੇ ਦੱਸਿਆ ਕਿ ਜੀ. ਐਸ. ਟੀ. ਵਿਭਾਗ ਦੁਆਰਾ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ 10 ਜਨਵਰੀ ਨੂੰ ਸ਼ੁਰੂ ਹੋਈ ਇਹ ਮੁਹਿੰਮ 10 ਫਰਵਰੀ, 2025 ਤੱਕ ਜਾਰੀ ਰਹੇਗੀ । ਕਨੂ ਗਰਗ ਨੇ ਜ਼ੋਰ ਦੇ ਕੇ ਕਿਹਾ ਕਿ ₹20 ਲੱਖ ਤੋਂ ਵੱਧ ਸਾਲਾਨਾ ਟਰਨਓਵਰ ਵਾਲੇ ਸਾਰੇ ਸੇਵਾ ਪ੍ਰਦਾਤਾਵਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਜੀ. ਐਸ. ਟੀ. ਅਧੀਨ ਰਜਿਸਟਰ ਕਰਨ ਦੀ ਲੋੜ ਹੈ । ਅੱਜ ਇੱਥੇ ਵੱਖ-ਵੱਖ ਵਪਾਰਕ ਸੰਗਠਨਾਂ, ਵਕੀਲਾਂ ਅਤੇ ਪੇਸ਼ੇਵਰ ਹਿੱਸੇਦਾਰਾਂ ਨਾਲ ਇੱਕ ਮੀਟਿੰਗ ਵਿੱਚ ਏ. ਸੀ. ਐਸ. ਟੀ. ਕਨੂ ਗਰਗ ਨੇ ਜੀ. ਐਸ. ਟੀ. ਰਜਿਸਟ੍ਰੇਸ਼ਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਭਾਗ ਦੇ ਯਤਨਾਂ ਨੂੰ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਅੱਗੇ ਦੱਸਿਆ ਕਿ ਜੀ. ਐਸ. ਟੀ. ਅਧੀਨ ਰਜਿਸਟਰ ਕਰਨ ਲਈ ਜ਼ਿੰਮੇਵਾਰ ਸੇਵਾ ਟੈਕਸ ਡੀਲਰਾਂ ਦੀ ਪਛਾਣ ਕਰਨ ਲਈ ਇੱਕ ਵਿਆਪਕ ਫੀਲਡ ਸਰਵੇਖਣ ਸ਼ੁਰੂ ਕੀਤਾ ਗਿਆ ਹੈ । ਕਨੂ ਗਰਗ ਨੇ ਕਿਹਾ ਕਿ ਰਾਜ ਕਰ ਵਿਭਾਗ ਵੱਲੋਂ ਸਾਰੇ ਯੋਗ ਸੇਵਾ ਪ੍ਰਦਾਤਾਵਾਂ ਨੂੰ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਜੀਐਸਟੀ ਅਧੀਨ ਰਜਿਸਟਰ ਕਰਨ ਲਈ ਇਸ ਵਿਸ਼ੇਸ਼ ਮੁਹਿੰਮ ਦਾ ਲਾਭ ਲੈਣ ਦੀ ਅਪੀਲ ਹੈ ।

Advertisement
Advertisement
Advertisement
Advertisement
Scroll to Top