Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:39 am

+91 90915 01313 , +91 90916 01313

punjabbanni@gmail.com
punjabbani@yahoo.com

ਬਨੂੜ ਵਿਖੇ ਬਣੇ ਛੱਤਬੀੜ ਦਾ ਮੁੱਖ ਮੰਤਰੀ ਪੰਜਾਬ ਮਾਨ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਬਨੂੜ ਵਿਖੇ ਬਣੇ ਛੱਤਬੀੜ ਦਾ ਮੁੱਖ ਮੰਤਰੀ ਪੰਜਾਬ ਮਾਨ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਬਨੂੜ ਵਿਖੇ ਬਣੇ ਛੱਤਬੀੜ ਦਾ ਮੁੱਖ ਮੰਤਰੀ ਪੰਜਾਬ ਮਾਨ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੋ ਅੱਜ ਅਚਾਨਕ ਹੀ ਛੱਤਬੀੜ ਚਿੜੀਆਘਰ ਵਿੱਚ ਨਿੱਜੀ ਫੇਰੀ ’ਤੇ ਪਹੁੰਚੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਮੁੱਖ ਮੰਤਰੀ ਮਾਨ ਨੇ ਛੱਤਬੀੜ ਚਿੜੀਆਘਰ ਜੋ ਕਿ ਬਨੂੜ ਜ਼ੀਰਕਪੁਰ ਵਿਖੇ ਬਣਿਆਂ ਹੋਇਆ ਹੈ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਛੱਤਬੀੜ ਚਿੜੀਆਘਰ ਜਿਸ ਵਿੱਚ 100 ਤੋਂ ਵੱਧ ਵੱਖ ਵੱਖ ਕਿਸਮਾਂ ਦੇ ਜੰਗਲੀ ਜਾਨਵਰ ਅਤੇ ਪੰਛੀ ਹਨ ਬਾਰੇ ਚਿੜੀਆਘਰ ਦੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ । ਦੱਸਣਯੋਗ ਹੈ ਕਿ ਮੁਖ ਮੰਤਰੀ ਮਾਨ ਨੇ ਜਾਨਵਰਾਂ ਦੀ ਖੁਰਾਕ ਦੀ ਢੋਆ-ਢੁਆਈ ਲਈ ਨਵੀਂ ਫ਼ੂਡ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ । ਇਸ ਫੇਰੀ ਉਪਰੰਤ ਮੁੱਖ ਮੰਤਰੀ ਕਾਫਲੇ ਸਮੇਤ ਮੁੱਖ ਮੰਤਰੀ ਨਿਵਾਸ ਵੱਲ ਰਵਾਨਾ ਹੋ ਗਏ ।

Advertisement
Advertisement
Advertisement
Advertisement
Scroll to Top