Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:38 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਅਕਾਲੀ ਦਲ ਜਲਦੀ ਤੋਂ ਜਲਦੀ ਲਾਗੂ ਕਰੇ : ਜਥੇਦਾਰ ਰਘਬੀਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਅਕਾਲੀ ਦਲ ਜਲਦੀ ਤੋਂ ਜਲਦੀ ਲਾਗੂ ਕਰੇ : ਜਥੇਦਾਰ ਰਘਬੀਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਅਕਾਲੀ ਦਲ ਜਲਦੀ ਤੋਂ ਜਲਦੀ ਲਾਗੂ ਕਰੇ : ਜਥੇਦਾਰ ਰਘਬੀਰ ਸਿੰਘ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਰਿਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ । ਇਸ ਮੌਕੇ ਉਨ੍ਹਾਂ ਕਿਹਾ ਕਿ ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਵਾਲੇ ਵਿਅਕਤੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪਸ਼ਟੀਕਰਨ ਦਿੱਤਾ ਹੈ । ਜਥੇਦਾਰ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੌਰਾਨ ਕਿਸਾਨਾਂ ਨਾਲ ਗੱਲਬਾਤ ਨਾ ਕਰਨ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਅਕਾਲੀ ਦਲ ਨੂੰ ਜਲਦੀ ਤੋਂ ਜਲਦੀ ਲਾਗੂ ਕੀਤੇ ਜਾਣ ਬਾਰੇ ਵੀ ਕਿਹਾ । ਅਖੀਰ ਉਨ੍ਹਾਂ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਮਾਮਲੇ ਦੀ ਜਾਂਚ ਵੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਜਾਵੇ ।

Advertisement
Advertisement
Advertisement
Advertisement
Scroll to Top