Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:34 am

+91 90915 01313 , +91 90916 01313

punjabbanni@gmail.com
punjabbani@yahoo.com

1984 ਸਿੱਖ ਨਸਲਕੁਸ਼ੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਬਲਵਾਨ ਖੋਖਰ ਨਹੀਂ ਦਿੱਤੀ ਜ਼ਮਾਨਤ

1984 ਸਿੱਖ ਨਸਲਕੁਸ਼ੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਬਲਵਾਨ ਖੋਖਰ ਨਹੀਂ ਦਿੱਤੀ ਜ਼ਮਾਨਤ

1984 ਸਿੱਖ ਨਸਲਕੁਸ਼ੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਬਲਵਾਨ ਖੋਖਰ ਨਹੀਂ ਦਿੱਤੀ ਜ਼ਮਾਨਤ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਅੱਜ 1984 ਸਿੱਖ ਨਸਲਕੁਸ਼ੀ ਦੇ ਇਕ ਮਾਮਲੇ ਦੀ ਸੁਣਵਾਈ ਦੌਰਾਨ ਬਲਵਾਨ ਖੋਖਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ । ਦੱਸਣਯੋਗ ਹੈ ਕਿ 1984 ਸਿੱਖ ਨਸਲਕੁਸ਼ੀ ਦੀ ਸੁਣਵਾਈ ਦਾ ਚੱਲ ਰਿਹਾ ਮਾਮਲਾ ਸੱਜਣ ਕੁਮਾਰ ਤੇ ਬਲਵਾਨ ਖੋਖਰ ਨਾਲ ਸਬੰਧਤ ਹੈ ਤੇ ਬਲਵਾਨ ਖੋਖਰ ਨੇ ਪਿਛਲੇ ਦਿਨੀਂ ਸੁਪਰੀਮ ਕੋਰਟ ਵਿਚ ਇਕ ਅਰਜ਼ੀ ਦਾਖਲ ਕਰਕੇ ਇਹ ਕਹਿੰਦਿਆਂ ਜ਼ਮਾਨਤ ਮੰਗੀ ਸੀ ਉਸ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਲੱਗੀਆਂ ਹੋਈਆਂ ਹਨ ਤੇ ਉਸ ਦਾ 50 % ਸਰੀਰ ਕੰਮ ਨਹੀਂ ਕਰਦਾ । ਇਸ ਦੇ ਨਾਲ ਉਸ ਨੇ ਕਿਹਾ ਕਿ ਕੁੱਲ ਮਿਲਾ ਕੇ ਉਹ ਪਿਛਲੇ 12 ਸਾਲ ਤੋਂ ਜੇਲ ਵਿਚ ਹੈ । ਇਸ ਲਈ ਉਸ ਨੂੰ ਜ਼ਮਾਨਤ ਦਿੱਤੀ ਜਾਵੇ । ਬਲਵਾਨ ਖੋਖਰ ਦੀ ਇਸ ਅਰਜ਼ੀ ਦਾ ਵਿਰੋਧ ਕਰਦਿਆਂ ਸਿੱਖ ਵਕੀਲ ਐਚਐਸ ਫੂਲਕਾ ਨੇ ਕਿਹਾ ਕਿ ਇਹ ਮਾਮਲਾ ਸਿੱਧੇ ਤੌਰ `ਤੇ 5 ਕਤਲਾਂ ਨਾਲ ਜੁੜਿਆਂ ਹੋਇਆ ਹੈ। ਇਸ ਤੋਂ ਇਲਾਵਾ ਉਸ ਇਲਾਕੇ ਵਿਚ 241 ਸਿੱਖਾਂ ਦਾ ਕਤਲ ਹੋਇਆ ਸੀ ਤੇ ਭੀੜ ਦੀ ਅਗਵਾਈ ਉਹ ਲੋਕ ਕਰ ਰਹੇ ਸਨ, ਇਸ ਲਈ ਉਹ ਲੋਕ ਜ਼ਮਾਨਤ ਦੇ ਹੱਕਦਾਰ ਨਹੀਂ ਹੈ । ਫੂਲਕਾ ਦੀਆਂ ਦਲੀਲਾਂ ਸੁਣ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਜੇਕਰ ਅੱਜ ਇਕ ਦੋਸ਼ੀ ਨੂੰ ਜ਼ਮਾਨਤ ਦੇ ਦਿੱਤੀ ਤਾਂ ਉਸ ਤੋਂ ਬਾਅਦ ਦੂਜਾ ਦੋਸ਼ੀ ਵੀ ਜ਼ਮਾਨਤ ਅਰਜ਼ੀ ਦਾਇਰ ਕਰੇਗਾ।

Advertisement
Advertisement
Advertisement
Advertisement
Scroll to Top