Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:53 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਿੰਸੀਪਲ ਚਰਨਜੀਤ ਕੌਰ ਨੇ ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ

ਪ੍ਰਿੰਸੀਪਲ ਚਰਨਜੀਤ ਕੌਰ ਨੇ ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ

ਪ੍ਰਿੰਸੀਪਲ ਚਰਨਜੀਤ ਕੌਰ ਨੇ ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ

ਪਟਿਆਲਾ, 5 ਜੁਲਾਈ : ਪ੍ਰਿੰਸੀਪਲ ਚਰਨਜੀਤ ਕੌਰ ਨੇ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ। ਇਸ ਮੌਕੇ ‘ਤੇ ਕਾਲਜ ਦੇ ਸਮੂਹ ਸਟਾਫ਼ ਦੁਆਰਾ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾ ਦਾ ਸਨਮਾਨ ਕੀਤਾ।
ਜ਼ਿਕਰਯੋਗ ਹੈ ਕਿ ਪ੍ਰਿੰਸੀਪਲ ਚਰਨਜੀਤ ਕੌਰ ਮਿਤੀ 19 ਮਾਰਚ 2022 ਤੋਂ ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਮੰਡੀ ਗੋਬਿੰਦਗੜ੍ਹ ਵਿਖੇ ਬਤੌਰ ਪ੍ਰਿੰਸੀਪਲ ਸੇਵਾ ਨਿਭਾ ਰਹੇ ਸਨ। ਪ੍ਰਿੰਸੀਪਲ ਚਰਨਜੀਤ ਕੌਰ ਨੇ ਸਮੂਹ ਸਟਾਫ਼ ਨੂੰ ਸੰਬੋਧਨ ਕਰਦੇ ਕਿਹਾ ਕਿ ਉਹ ਇਸ ਵਿੱਦਿਅਕ ਸੰਸਥਾ ਨੂੰ ਬੁਲੰਦੀਆਂ ਤੇ ਪਹੁੰਚਾਇਆ ਲਈ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰਨਗੇ। ਉਹ ਪਿਛਲੇ 31 ਸਾਲਾਂ ਤੋਂ ਵੱਖ-ਵੱਖ ਸਰਕਾਰੀ ਕਾਲਜਾਂ ਵਿੱਚ ਸੇਵਾ ਨਿਭਾਉਂਦੇ ਹੋਏ ਅਧਿਆਪਨ ਕਾਰਜ ਕਰ ਰਹੇ ਹਨ। ਇਸ ਅਵਸਰ ਤੇ ਪ੍ਰੋ. (ਡਾ.) ਗੁਰਮੀਤ ਸਿੰਘ ਸੇਖੋਂ (ਰਿਟਾ.), ਪ੍ਰੋ. ਰਾਵਿੰਦਰ ਸਿੰਘ ਹੁੰਡਲ, ਪ੍ਰਿੰਸੀਪਲ ਸਰਕਾਰੀ ਬਹੁਤਕਨੀਕੀ ਕਾਲਜ, ਪਟਿਆਲਾ, ਪ੍ਰੋ. (ਡਾ.) ਬਲਜੀਤ ਕੌਰ ਹੁੰਦਲ, ਪ੍ਰੋ. ਮਨਜੀਤ ਸਿੰਘ ਸੈਣੀ (ਰਿਟਾ.), ਪ੍ਰੋ. ਜਸਵਿੰਦਰ ਸਿੰਘ ਗਿੱਲ (ਰਿਟਾ.), ਐਸੋ. ਪ੍ਰੋ. ਮਧੂ ਖੰਨਾ (ਰਿਟਾ.), ਕਾਲਜ ਕੌਂਸਲ ਮੈਂਬਰ ਐਸੋ. ਪ੍ਰੋ. ਕਿਰਨਜੀਤ ਕੌਰ, ਪ੍ਰੋ. (ਡਾ.) ਇੰਦਰਜੀਤ ਸਿੰਘ ਚੀਮਾ, ਡਾ. ਦੀਪਿਕਾ ਰਾਜਪਾਲ, ਰੁਪਿੰਦਰ ਸਿੰਘ (ਲਾਇਬ੍ਰੇਰੀਅਨ), ਡਾ. ਮਨਪ੍ਰੀਤ ਕੌਰ, ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਮੌਜੂਦ ਸਨ।

Advertisement
Advertisement
Advertisement
Advertisement
Scroll to Top