Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 8:23 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਗਊ ਹੱਤਿਆ, ਸਮੱਗਲਿੰਗ ਅਤੇ ਗਊਧਨ 'ਤੇ ਅੱਤਿਆਚਾਰ ਕਰਨ 'ਤੇ ਪਾਬੰਦੀ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਗਊ ਹੱਤਿਆ, ਸਮੱਗਲਿੰਗ ਅਤੇ ਗਊਧਨ 'ਤੇ ਅੱਤਿਆਚਾਰ ਕਰਨ 'ਤੇ ਪਾਬੰਦੀ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਗਊ ਹੱਤਿਆ, ਸਮੱਗਲਿੰਗ ਅਤੇ ਗਊਧਨ ‘ਤੇ ਅੱਤਿਆਚਾਰ ਕਰਨ ‘ਤੇ ਪਾਬੰਦੀ ਹੁਕਮ ਜਾਰੀ
ਸੰਗਰੂਰ, 8 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ. ਐਨ. ਐਸ. ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸੰਗਰੂਰ ਦੀਆਂ ਸੀਮਾਵਾਂ ਅੰਦਰ ਗਊ ਹੱਤਿਆ, ਸਮੱਗਲਿੰਗ ਅਤੇ ਗਊਧਨ ‘ਤੇ ਹੁੰਦੇ ਅੱਤਿਆਚਾਰ ‘ਤੇ ਪਾਬੰਦੀ ਲਗਾਈ ਗਈ ਹੈ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਅੰਦਰ ਗਊ ਹੱਤਿਆ, ਸਮੱਗਲਿੰਗ ਅਤੇ ਗਊਧਨ ਤੇ ਹੁੰਦੇ ਅੱਤਿਆਚਾਰਾਂ ਦੀਆਂ ਘਟਨਾਵਾਂ ਕਾਰਨ ਸ਼ਾਂਤੀ ਵਿੱਚ ਖਲਲ ਪੈਣ ਦੇ ਨਾਲ-ਨਾਲ ਸਰਕਾਰੀ ਜਾਂ ਪ੍ਰਾਈਵੇਟ ਸੰਪਤੀ ਦਾ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ ਜਿਸ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਲਾਗੂ ਕਰਨ ਲਈ ਸੀਨੀਆਰ ਪੁਲਿਸ ਕਪਤਾਨ, ਸਮੂਹ ਉਪ ਮੰਡਲ ਮੈਜਿਸਟਰੇਟਸ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੰਗਰੂਰ ਦੀ ਜ਼ਿੰਮੇਵਾਰੀ ਲਗਾਈ ਗਈ ਹੈ । ਇਹ ਹੁਕਮ 24 ਫਰਵਰੀ 2025 ਤੱਕ ਲਾਗੂ ਰਹੇਗਾ ।

Advertisement
Advertisement
Advertisement
Advertisement
Scroll to Top