Breaking News ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗਪੰਜਾਬ ਵਾਸੀ ਐਚ. ਐਮ. ਪੀ. ਵਾਇਰਸ ਤੋਂ ਨਾ ਘਬਰਾਉਣ : ਡਾ. ਬਲਬੀਰ ਸਿੰਘਫਿ਼ਲਮ ਸਟਾਰ ਪੂਨਮ ਢਿੱਲੋਂ ਦੇ ਘਰੋਂ ਚੋਰੀ ਕਰਨ ਵਾਲਾ ਪੁਲਸ ਨੇ ਕੀਤਾ ਗ੍ਰਿਫਤਾਰਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼ੰਭੂ ਬਾਰਡਰ `ਤੇ ਕਿਸਾਨ ਨੇ ਨਿਗਲੀ ਸਲਫ਼ਾਸਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਰਜਿਸਟਰਾਰ ਆਨੰਦ ਪਵਾਰ ਨੂੰ ਵਾਈਸ ਚਾਂਸਲਰ ਨੇ ਕੀਤਾ ਮੁਅੱਤਲਐਚ. ਐਮ. ਪੀ. ਵੀ. ਦੇ ਮੱਦੇਨਜ਼ਰ ਪੰਜਾਬ ਦਾ ਸਿਹਤ ਵਿਭਾਗ ਵੀ ਹੋਇਆ ਚੌਕਸ : ਸਿਹਤ ਮੰਤਰੀਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਤਾਰੀਕ ਦਾ ਐਲਾਨਦਿੱਲੀ ਵਿਧਾਨ ਸਭਾ ਚੋਣਾਂ ਅਕਾਲੀ ਦਲ ਵਲੋਂ ਨਹੀਂ ਲੜੀਆਂ ਜਾਣਗੀਆਂ : ਪਰਮਜੀਤ ਸਿੰਘ ਸਰਨਾ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 08 January, 2025, 02:15 PM

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ, ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ । ਇਸ ਮੌਕੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਆਦਿ ਹਾਜ਼ਰ ਸਨ ।



Scroll to Top