ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਤਾਰੀਕ ਦਾ ਐਲਾਨ
ਦੁਆਰਾ: Punjab Bani ਪ੍ਰਕਾਸ਼ਿਤ :Wednesday, 08 January, 2025, 09:42 AM

ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਤਾਰੀਕ ਦਾ ਐਲਾਨ
ਚੰਡੀਗੜ੍ਹ : ਚੰਡੀਗੜ੍ਹ ਵਿਚ ਮੇਅਰ ਦੀ ਚੋਣ ਲਈ ਤਾਰੀਕ ਦਾ ਐਲਾਨ ਹੋ ਗਿਆ ਹੈ । ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ 24 ਜਨਵਰੀ ਨੂੰ ਸਵੇਰੇ 11.00 ਵਜੇ ਨਗਰ ਨਿਗਮ ਵਿਚ ਹੋਵੇਗੀ ।
