Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 10:00 pm

+91 90915 01313 , +91 90916 01313

punjabbanni@gmail.com
punjabbani@yahoo.com

ਅਸਲਾ ਲਾਇਸੰਸ ਸਬੰਧੀ ਸੇਵਾਵਾਂ ਲੈਣ ਵਾਲੇ ਅਸਲਾ ਧਾਰਕ ਕਰਨ 31 ਜਨਵਰੀ ਤੋਂ ਪਹਿਲਾ ਸੇਵਾਵਾਂ ਲਈ ਅਪਲਾਈ : ਈਸ਼ਾ ਸਿੰਗਲ

ਅਸਲਾ ਲਾਇਸੰਸ ਸਬੰਧੀ ਸੇਵਾਵਾਂ ਲੈਣ ਵਾਲੇ ਅਸਲਾ ਧਾਰਕ ਕਰਨ 31 ਜਨਵਰੀ ਤੋਂ ਪਹਿਲਾ ਸੇਵਾਵਾਂ ਲਈ ਅਪਲਾਈ : ਈਸ਼ਾ ਸਿੰਗਲ

ਈ ਸੇਵਾ ਪੋਰਟਲ ’ਤੇ ਪਹਿਲੀ ਵਾਰ
ਅਸਲਾ ਲਾਇਸੰਸ ਸਬੰਧੀ ਸੇਵਾਵਾਂ ਲੈਣ ਵਾਲੇ ਅਸਲਾ ਧਾਰਕ ਕਰਨ 31 ਜਨਵਰੀ ਤੋਂ ਪਹਿਲਾ ਸੇਵਾਵਾਂ ਲਈ ਅਪਲਾਈ : ਈਸ਼ਾ ਸਿੰਗਲ
ਪਟਿਆਲਾ : ਵਧੀਕ ਡਿਪਟੀ ਕਮਿਸਨਰ (ਜ) ਇਸਾ ਸਿੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸਲਾ ਲਾਇਸੰਸ ਸਬੰਧੀ ਸੇਵਾਵਾਂ ਸਤੰਬਰ 2019 ਤੋਂ ਈ ਸੇਵਾ ਪੋਰਟਲ ਰਾਹੀਂ ਦਿੱਤੀ ਜਾ ਰਹੀਆਂ ਹਨ, ਪ੍ਰੰਤੂ ਡਾਇਰੈਕਟਰ, ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਜਾਰੀ ਪੱਤਰ ’ਚ ਦੱਸਿਆ ਗਿਆ ਹੈ ਕਿ ਈ-ਸੇਵਾ ਪੋਰਟਲ ਸੁਰੂ ਹੋਣ ਤੋ ਬਾਅਦ ਹੁਣ ਤੱਕ ਵੱਡੀ ਗਿਣਤੀ ਅਸਲਾ ਲਾਇਸੰਸੀਆਂ ਨੇ ਇਸ ਪੋਰਟਲ ਵਿੱਚ ਕੋਈ ਵੀ ਸਰਵਿਸ ਪ੍ਰਾਪਤ ਨਹੀਂ ਕੀਤੀ, ਜਿਨ੍ਹਾਂ ਦੀ ਲਿਸਟ ਜ ਿਲ੍ਹੇ ਦੀ ਵੈਬਸਾਈਟ ਤੇ ਅੱਪਲੋਡ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਜਿਨ੍ਹਾਂ ਅਸਲਾ ਲਾਇਸੰਸੀਆਂ ਨੇ ਹਾਲੇ ਤੱਕ ਈ ਸੇਵਾ ਪੋਰਟਲ ’ਤੇ ਸੇਵਾਵਾਂ ਪ੍ਰਾਪਤ ਨਹੀਂ ਕੀਤੀਆਂ ਹਨ, ਉਹ 31 ਜਨਵਰੀ 2025 ਤੱਕ ਅਪਲਾਈ ਕਰ ਸਕਦੇ ਹਨ, ਇਸ ਲਈ ਪਟਿਆਲਾ ਜ ਿਲ੍ਹੇ ਦੇ ਜਿਹੜੇ ਲਾਇਸੰਸੀਆਂ ਨੇ ਸਾਲ 2019 ਤੋ ਬਾਅਦ ਈ ਸੇਵਾ ਪੋਰਟਲ ਤੇ ਰੀਨਿਊਲ ਲਈ ਅਪਲਾਈ ਨਹੀਂ ਕੀਤਾ, ਉਹ 31/01/2025 ਤੋ ਪਹਿਲਾ-ਪਹਿਲਾ ਇਸ ਜ ਿਲ੍ਹੇ ਦੇ ਕਿਸੇ ਵੀ ਸੇਵਾ ਕੇਂਦਰ ਰਾਹੀ ਆਪਣਾ ਅਸਲਾ ਲਾਇਸੰਸ ਰੀਨਿਊਅਲ/ਨਵੀਨ ਕਰਾਉਣ ਲਈ ਅਪਲਾਈ ਕਰਨ, ਜੇਕਰ ਨਿਯਤ ਮਿਤੀ ਤੱਕ ਲਾਇਸੰਸ ਰੀਨਿਊਅਲ ਲਈ ਅਪਲਾਈ ਨਹੀਂ ਕਰਦੇ ਤਾਂ ਉਹਨਾਂ ਦੇ ਅਸਲਾ ਲਾਇਸੈਸਾਂ ਦਾ ਡਾਟਾ ਈ ਸੇਵਾ ਪੋਰਟਲ ਤੇ ਅੱਪਡੇਟ ਨਹੀਂ ਹੋਵੇਗਾ। ਇਸ ਤੋ ਇਲਾਵਾ ਉਹਨਾਂ ਦੇ ਅਸਲਾ ਲਾਇਸੰਸ ਤੇ ਬਿਨਾ ਨੋਟਿਸ ਦਿੱਤੇ ਰੂਲਾਂ/ਨਿਯਮਾਂ ਅਨੁਸਾਰ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਜਾਵੇਗੀ ।

Advertisement
Advertisement
Advertisement
Advertisement
Scroll to Top