Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 10:58 pm

+91 90915 01313 , +91 90916 01313

punjabbanni@gmail.com
punjabbani@yahoo.com

ਕਿ਼੍ਸ਼ਨਾ ਨਦੀ ਵਿਚੋ ਮਿਲੀ ਭਗਵਾਨ ਵਿਸ਼ਨੂੰ ਜੀ ਦੀ ਹਜਾਰਾਂ  ਸਾਲ ਪੁਰਾਣੀ ਪ੍ਰਾਚੀਨ  ਮੂਰਤੀ

ਕਿ਼੍ਸ਼ਨਾ ਨਦੀ ਵਿਚੋ ਮਿਲੀ ਭਗਵਾਨ ਵਿਸ਼ਨੂੰ ਜੀ ਦੀ ਹਜਾਰਾਂ ਸਾਲ ਪੁਰਾਣੀ ਪ੍ਰਾਚੀਨ ਮੂਰਤੀ

ਕਿ਼੍ਸ਼ਨਾ ਨਦੀ ਵਿਚੋ ਮਿਲੀ ਭਗਵਾਨ ਵਿਸ਼ਨੂੰ ਜੀ ਦੀ ਹਜਾਰਾਂ ਸਾਲ ਪੁਰਾਣੀ ਪ੍ਰਾਚੀਨ ਮੂਰਤੀ
ਕਰਨਾਟਕ: ਕਰਨਾਟਕ ਦੇ ਰਾਏਚੂਰ ਜ਼ਿਲ੍ਹੇ ਦੇ ਇਕ ਪਿੰਡ ’ਚ ਕ੍ਰਿਸ਼ਨਾ ਨਦੀ ’ਚੋਂ ਭਗਵਾਨ ਵਿਸ਼ਨੂੰ ਦੀ ਇਕ ਪ੍ਰਾਚੀਨ ਮੂਰਤੀ ਮਿਲੀ ਹੈ। ਰਾਮਲਲਾ ਦੀ ਨਵੀਂ ਬਣੀ ਮੂਰਤੀ ਨਾਲ ਮਿਲਦੀ ਹੋਈ ਇਹ ਪ੍ਰਾਚੀਨ ਮੂਰਤੀ ਪੁਰਾਤੱਤਵ ਮਾਹਿਰਾਂ ਮੁਤਾਬਕ 11ਵੀਂ ਜਾਂ 12ਵੀਂ ਸਦੀ ਦੀ ਹੋ ਸਕਦੀ ਹੈ। ਭਗਵਾਨ ਵਿਸ਼ਨੂੰ ਦੀ ਇਸ ਖੜ੍ਹੀ ਮੂਰਤੀ ਦੇ ਆਸਪਾਸ ਚਾਰੋਂ ਪਾਸੇ ਦਸ ਅਵਤਾਰ ਬਣਾਏ ਗਏ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਅਜੀਬ ਸੰਯੋਗ ’ਚ ਸਭ ਤੋਂ ਅਦਭੁਤ ਗੱਲ ਇਹ ਹੈ ਕਿ ਕਰੀਬ ਹਜ਼ਾਰ ਸਾਲ ਪੁਰਾਣੀ ਮੂਰਤੀ ਦਾ ਰੂਪ ਰੰਗ ਤੇ ਸਰੂਪ ਅਯੁੱਧਿਆ ’ਚ ਰਾਮਲਲਾ ਦੇ ਵਿਸ਼ਾਲ ਦਿਵਿਆ ਮੰਦਰ ’ਚ ਸਥਾਪਤ ਮੂਰਤੀ ਨਾਲ ਮਿਲਦਾ ਜੁਲਦਾ ਹੈ। ਭਗਵਾਨ ਵਿਸ਼ਨੂੰ ਦੀ ਇਸ ਮੂਰਤੀ ਦੇ ਨਾਲ ਹੀ ਇਕ ਪੁਰਾਤਨ ਸ਼ਿਵਲਿੰਗ ਵੀ ਮਿਲਿਆ ਹੈ। ਰਾਏਚੂਰ ਯੂਨੀਵਰਸਿਟੀ ’ਚ ਪ੍ਰਾਚੀਨ ਇਤਿਹਾਸ ਤੇ ਪੁਰਾਤੱਤਵ ਦੀ ਲੈਕਚਰਾਰ ਡਾ. ਪਦਮਾਜਾ ਦੇਸਾਈ ਨੇ ਭਗਵਾਨ ਵਿਸ਼ਨੂੰ ਦੀ ਮੂੁਰਤੀ ਸਬੰਧੀ ਕਿਹਾ ਕਿ ਇਹ ਯਕੀਨੀ ਰੂਪ ਨਾਲ ਇਕ ਮੰਦਰ ਦੇ ਗਰਭਗ੍ਰਹਿ ਦਾ ਹਿੱਸਾ ਰਹੀ ਹੋਵੇਗੀ। ਸ਼ਾਇਦ ਇਸ ਨੂੰ ਮੰਦਰ ’ਚ ਹੋਈ ਭੰਨਤੋੜ ਤੋਂ ਬਚਾਉਣ ਲਈ ਨਦੀ ’ਚ ਪਾਇਆ ਗਿਆ ਹੋਵੇਗਾ। ਇਸ ਮੂਰਤੀ ਨੂੰ ਥੋੜ੍ਹਾ ਨੁਕਸਾਨ ਪਹੁੰਚਿਆ ਹੈ। ਮੂਰਤੀ ਦਾ ਨੱਕ ਥੋੜ੍ਹਾ ਨੁਕਸਾਨਿਆ ਹੋਇਆ ਹੈ।

Advertisement
Advertisement
Advertisement
Advertisement
Scroll to Top