Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 10:09 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਵੇਗਾ ਸੀ.ਏ.ਏ. ਲਾਗੂ : ਅਮਿਤ ਸ਼ਾਹ

ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਵੇਗਾ ਸੀ.ਏ.ਏ. ਲਾਗੂ : ਅਮਿਤ ਸ਼ਾਹ

ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਵੇਗਾ ਸੀ.ਏ.ਏ. ਲਾਗੂ : ਅਮਿਤ ਸ਼ਾਹ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਲਗਾਤਾਰ ਤੀਜੀ ਵਾਰ ਬਣੇਗੀ ਸਰਕਾਰ
ਦਿੱਲੀ, 10 ਫਰਵਰੀ 2024 – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ), ਜੋ ਦਸੰਬਰ 2019 ਵਿੱਚ ਸੰਸਦ ਨੇ ਪਾਸ ਕਰ ਦਿੱਤਾ ਸੀ, ਨੂੰ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਕੀਤਾ ਜਾਵੇਗਾ। ਸ਼ਾਹ ਨੇ ਕਿਹਾ,‘ਸੀਏਏ ਦੇਸ਼ ਦਾ ਕਾਨੂੰਨ ਹੈ। ਇਸ ਨੂੰ ਯਕੀਨੀ ਤੌਰ ‘ਤੇ ਨੋਟੀਫਾਈ ਕੀਤਾ ਜਾਵੇਗਾ। ਇਸ ਨੂੰ ਚੋਣਾਂ ਤੋਂ ਪਹਿਲਾਂ ਲਾਗੂ ਕਰ ਦਿੱਤਾ ਜਾਵੇਗਾ। ਸ੍ਰੀ ਸ਼ਾਹ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਨੂੰ 370 ਸੀਟਾਂ ਮਿਲਣਗੀਆਂ ਅਤੇ ਉਸ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਨੂੰ 400 ਤੋਂ ਵੱਧ ਸੀਟਾਂ ਮਿਲਣਗੀਆਂ। ਕੇਂਦਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਲਗਾਤਾਰ ਤੀਜੀ ਵਾਰ ਸਰਕਾਰ ਬਣੇਗੀ।

Advertisement
Advertisement
Advertisement
Advertisement
Scroll to Top