Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 11:01 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਤਰਰਾਜੀ ਲੁਟੇਰਾ ਗਿਰੋਹ ਦੇ ਪੰਜ ਅਪਰਾਧੀ ਪਟਿਆਲਾ ਪੁਲਿਸ ਵੱਲੋਂ ਕਾਬੂ

ਅੰਤਰਰਾਜੀ ਲੁਟੇਰਾ ਗਿਰੋਹ ਦੇ ਪੰਜ ਅਪਰਾਧੀ ਪਟਿਆਲਾ ਪੁਲਿਸ ਵੱਲੋਂ ਕਾਬੂ

ਅੰਤਰਰਾਜੀ ਲੁਟੇਰਾ ਗਿਰੋਹ ਦੇ ਪੰਜ ਅਪਰਾਧੀ ਪਟਿਆਲਾ ਪੁਲਿਸ ਵੱਲੋਂ ਕਾਬੂ
– ਇਕ ਗੱਡੀ, ਤਿੰਨ ਪਿਸਤੌਲ ਤੇ 20 ਕਾਰਤੂਸ ਬਰਾਮਦ
ਪਟਿਆਲਾ, 10 ਫਰਵਰੀ 2024 — ਪਟਿਆਲਾ ਪੁਲਿਸ ਨੇ ਇੱਕ ਅੰਤਰਰਾਜੀ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕਰਦਿਆਂ ਰਾਜਪੁਰਾ ਹਾਈਵੇਅ ਤੋਂ ਪੰਜ ਅਪਰਾਧੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੀ ਯੋਜਨਾ ਲੁਧਿਆਣਾ ਅਤੇ ਜਲੰਧਰ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਸੀ। ਮੁਲਜ਼ਮਾਂ ਖ਼ਿਲਾਫ਼ ਨਵੀਂ ਦਿੱਲੀ ਵਿੱਚ ਧਾਰਾ 307, 395, 392, 382, 379 ਆਈਪੀਸੀ ਅਤੇ ਅਸਲਾ ਐਕਟ ਤਹਿਤ 20 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮਾਂ ਕੋਲੋਂ ਇੱਕ ਗੱਡੀ, ਤਿੰਨ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਖ਼ਿਲਾਫ਼ ਰਾਜਪੁਰਾ ਵਿੱਚ ਧਾਰਾ 382, 399, 473 ਆਈਪੀਸੀ ਅਤੇ 25(6) ਆਰਮਜ਼ ਐਕਟ ਸੋਧ ਤਹਿਤ ਕੇਸ ਦਰਜ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top