ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਵਜੋ ਸੰਭਾਲਿਆ ਅਹੁਦਾ
ਦੁਆਰਾ: Punjab Bani ਪ੍ਰਕਾਸ਼ਿਤ :Sunday, 28 January, 2024, 05:29 PM

ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਵਜੋ ਸੰਭਾਲਿਆ ਅਹੁਦਾ
ਨਵੀਂ ਦਿੱਲੀ: ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਨੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਕੁਝ ਘੰਟਿਆਂ ਬਾਅਦ ਐਤਵਾਰ ਨੂੰ ਨੌਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਇਸ ਵਾਰ ਉਨ੍ਹਾਂ ਦੀ ਪਾਰਟੀ ਜਨਤਾ ਦਲ (ਯੂ) ਭਾਜਪਾ ਅਤੇ ਭਗਵਾ ਪਾਰਟੀ ਦੀ ਅਗਵਾਈ ਵਾਲੀ ਐਨਡੀਏ ਦੀਆਂ ਹੋਰ ਪਾਰਟੀਆਂ ਨਾਲ ਗੱਠਜੋੜ ਕਰ ਕੇ ਸਰਕਾਰ ਬਣਾ ਰਹੀ ਹੈ।
