Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਵਜੋ ਸੰਭਾਲਿਆ ਅਹੁਦਾ

ਦੁਆਰਾ: Punjab Bani ਪ੍ਰਕਾਸ਼ਿਤ :Sunday, 28 January, 2024, 05:29 PM

ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਵਜੋ ਸੰਭਾਲਿਆ ਅਹੁਦਾ
ਨਵੀਂ ਦਿੱਲੀ: ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਨੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਕੁਝ ਘੰਟਿਆਂ ਬਾਅਦ ਐਤਵਾਰ ਨੂੰ ਨੌਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਇਸ ਵਾਰ ਉਨ੍ਹਾਂ ਦੀ ਪਾਰਟੀ ਜਨਤਾ ਦਲ (ਯੂ) ਭਾਜਪਾ ਅਤੇ ਭਗਵਾ ਪਾਰਟੀ ਦੀ ਅਗਵਾਈ ਵਾਲੀ ਐਨਡੀਏ ਦੀਆਂ ਹੋਰ ਪਾਰਟੀਆਂ ਨਾਲ ਗੱਠਜੋੜ ਕਰ ਕੇ ਸਰਕਾਰ ਬਣਾ ਰਹੀ ਹੈ।



Scroll to Top