Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਰਾਹੁਲ ਗਾਂਧੀ ਪੱਛਮੀ ਬੰਗਾਲ ਪੁੱਜੇ

ਦੁਆਰਾ: Punjab Bani ਪ੍ਰਕਾਸ਼ਿਤ :Sunday, 28 January, 2024, 05:47 PM

ਰਾਹੁਲ ਗਾਂਧੀ ਪੱਛਮੀ ਬੰਗਾਲ ਪੁੱਜੇ
ਸਿਲੀਗੁੜੀ, 28 ਜਨਵਰੀ
ਕਾਂਗਰਸ ਆਗੂ ਰਾਹੁਲ ਗਾਂਧੀ ‘ਭਾਰਤ ਜੋੜੋ ਨਿਆਏ ਯਾਤਰਾ’ ਵਿਚ ਸ਼ਾਮਲ ਹੋਣ ਲਈ ਅੱਜ ਸਵੇਰੇ ਪੱਛਮੀ ਬੰਗਾਲ ਪੁੱਜ ਗਏ ਹਨ। ਦੋ ਦਿਨਾਂ ਦੀ ਬ੍ਰੇਕ ਮਗਰੋਂ ਯਾਤਰਾ ਅੱਜ ਮੁੜ ਸ਼ੁਰੂ ਹੋ ਗਈ। ਸਿਲੀਗੁੜੀ ਦੇ ਬਾਗਡੋਗਰਾ ਹਵਾਈ ਅੱਡੇ ’ਤੇ ਪੁੱਜੇ ਗਾਂਧੀ ਦਾ ਪੱਛਮੀ ਬੰਗਾਲ ਕਾਂਗਰਸ ਦੇ ਪ੍ਰਧਾਨ ਅਧੀਰ ਰੰਜਨ ਚੌਧਰੀ ਨੇ ਸਵਾਗਤ ਕੀਤਾ। ਗਾਂਧੀ ਸਿਲੀਗੁੜੀ ਤੋਂ ਜਲਪਾਇਗੁੜੀ ਜ਼ਿਲ੍ਹਾ ਜਾਣਗੇ, ਜਿੱਥੋਂ ਬਾਅਦ ਦੁਪਹਿਰ ਯਾਤਰਾ ਸ਼ੁਰੂ ਹੋਵੇਗੀ। ਗਣਤੰਤਰ ਦਿਵਸ ਕਰਕੇ ਯਾਤਰਾ ਵਿਚ ਦੋ ਦਿਨਾਂ ਦੀ ਬ੍ਰੇਕ ਦਿੱਤੀ ਗਈ ਸੀ।



Scroll to Top