Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:39 am

+91 90915 01313 , +91 90916 01313

punjabbanni@gmail.com
punjabbani@yahoo.com

ਡੀਸੀ ਨੇ ਡਰਾਇਵਰ ਅਤੇ ਟੈਕਨੀਕਲ ਯੂਨੀਅਨ ਪੰਜਾਬ ਦਾ ਨਵੇਂ ਸਾਲ 2024 ਦਾ ਕੈਲੰਡਰ ਜਾਰੀ ਕੀਤਾ

ਡੀਸੀ ਨੇ ਡਰਾਇਵਰ ਅਤੇ ਟੈਕਨੀਕਲ ਯੂਨੀਅਨ ਪੰਜਾਬ ਦਾ ਨਵੇਂ ਸਾਲ 2024 ਦਾ ਕੈਲੰਡਰ ਜਾਰੀ ਕੀਤਾ

ਡੀਸੀ ਨੇ ਡਰਾਇਵਰ ਅਤੇ ਟੈਕਨੀਕਲ ਯੂਨੀਅਨ ਪੰਜਾਬ ਦਾ ਨਵੇਂ ਸਾਲ 2024 ਦਾ ਕੈਲੰਡਰ ਜਾਰੀ ਕੀਤਾ
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਡਰਾਇਵਰ ਅਤੇ ਟੈਕਨੀਕਲ ਯੂਨੀਅਨ ਪੰਜਾਬ ਦਾ ਨਵੇਂ ਸਾਲ 2024 ਦਾ ਕੈਲੰਡਰ ਜਾਰੀ ਕੀਤਾ।ਇਸ ਮੌਕੇ  ਡਿਪਟੀ ਕਮਿਸ਼ਨਰ ਨੇ ਸਮੂਹ ਡਰਾਇਵਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਡਰਾਇਵਰ ਸਰਕਾਰੀ ਅਧਿਕਾਰੀਆਂ ਦੇ ਅਹਿਮ ਸਾਥੀ ਹੁੰਦੇ ਹਨ ਅਤੇ ਇਸੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਗੱਡੀਆਂ ਦੇ ਡਰਾਇਵਰਾਂ ਦੇ ਬੈਠਣ ਲਈ ਇੱਕ ਵਿਸ਼ੇਸ਼ ਕਮਰਾ ਵੀ ਬਣਵਾਇਆ ਗਿਆ ਹੈ। ਇਸ ਮੌਕੇ ਸਰਕਾਰੀ ਗੱਡੀਆਂ ਦੇ ਸਮੂਹ ਡਰਾਇਵਰ ਮੌਜੂਦ ਸਨ। 

Advertisement
Advertisement
Advertisement
Advertisement
Scroll to Top