Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 10:55 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਅੰਦਰ ਮੁੜ ਬਹਾਲ ਹੋਣਗੇ ਰਾਸ਼ਨ ਕਾਰਡ

ਪੰਜਾਬ ਅੰਦਰ ਮੁੜ ਬਹਾਲ ਹੋਣਗੇ ਰਾਸ਼ਨ ਕਾਰਡ

ਪੰਜਾਬ ਅੰਦਰ ਮੁੜ ਬਹਾਲ ਹੋਣਗੇ ਰਾਸ਼ਨ ਕਾਰਡ
ਚੰਡੀਗੜ੍ਹ, ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁੱਧਵਾਰ ਨੂੰ ਹੋਈ, ਜਿਸ ਵਿਚ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਤੋਂ ਬਾਅਦ ਮੁਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਪੰਜਾਬ ਵਜ਼ਾਰਤ ਵੱਲੋਂ ਲਏ ਗਏ ਫੈਸਲੇ ਸਾਂਝੇ ਕੀਤੇ। ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਨੂੰ ਮਨਜ਼ੂਰੀ ਦਿੱਤੀ। ਸਾਬਕਾ ਫੌਜੀਆਂ ਵਿਧਵਾਵਾਂ ਦੀ ਪੈਨਸ਼ਨ 6,000 ਤੋਂ ਵਧਾ ਕੇ 10,000 ਕੀਤੀ। ਕੱਟੇ ਗਏ 10,77,000 ਰਾਸ਼ਨ ਕਾਰਡ ਬਹਾਲ ਹੋਣਗੇ। ਮੁੱਖ ਮੰਤਰੀ ਨੇ ਆਮ ਆਦਮੀ ਨੂੰ ਰਾਹਤ ਦਿੱਤੀ। ਉਨ੍ਹਾਂ ਦੱਸਿਆ ਕਿ ਆਟੇ ਦੀ ਡੋਰਸਟੈੱਪ ਡਲਿਵਰੀ ਜਲਦ ਸ਼ੁਰੂ ਹੋਵੇਗੀ। ਸੀਐੱਮ ਨੇ ਸੜਕ ਸੁਰੱਖਿਆ ਫੋਰਸ ਦੀ ਲਾਂਚਿੰਗ 27 ਜਨਵਰੀ ਨੂੰ ਕਰਨ ਦਾ ਐਲਾਨ ਕੀਤਾ। ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਨੇ ਖੁਸ਼ਖਬਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਰੇਲਵੇ ਪੰਜਾਬ ਨੂੰ ਟ੍ਰੇਨਾਂ ਦੇਣ ਲਈ ਤਿਆਰ ਹੋ ਗਿਆ ਹੈ।

Advertisement
Advertisement
Advertisement
Advertisement
Scroll to Top