Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 9:50 am

+91 90915 01313 , +91 90916 01313

punjabbanni@gmail.com
punjabbani@yahoo.com

65 ਯੁਕਰੇਨੀ ਜੰਗੀ ਕੈਦੀਆਂ ਨੁੰ ਲਿਜਾ ਰਿਹਾ ਜਹਾਜ ਹੋਇਆ ਕ੍ਰੈਸ਼, ਹੋਈ ਮੌਤ

65 ਯੁਕਰੇਨੀ ਜੰਗੀ ਕੈਦੀਆਂ ਨੁੰ ਲਿਜਾ ਰਿਹਾ ਜਹਾਜ ਹੋਇਆ ਕ੍ਰੈਸ਼, ਹੋਈ ਮੌਤ

65 ਯੁਕਰੇਨੀ ਜੰਗੀ ਕੈਦੀਆਂ ਨੁੰ ਲਿਜਾ ਰਿਹਾ ਜਹਾਜ ਹੋਇਆ ਕ੍ਰੈਸ਼, ਹੋਈ ਮੌਤ
ਮਾਸਕੋ, 24 ਜਨਵਰੀ
ਰੂਸੀ ਮਿਲਟਰੀ ਟਰਾਂਸਪੋਰਟ ਜਹਾਜ਼ ਅੱਜ ਯੂਕਰੇਨ ਦੀ ਸਰਹੱਦ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਇਹ ਰੂਸੀ ਬੰਦੀਆਂ ਦੇ ਬਦਲੇ 65 ਯੂਕਰੇਨੀ ਜੰਗੀ ਕੈਦੀਆਂ ਨੂੰ ਲਿਜਾ ਰਿਹਾ ਸੀ। ਜਹਾਜ਼ ਦੇ ਕਰੈਸ਼ ਹੋਣ ਕਾਰਨ ਚਾਲਕ ਦਲ ਦੇ 6 ਅਤੇ ਤਿੰਨ ਗਾਰਡਾਂ ਸਮੇਤ 74 ਵਿਅਕਤੀ ਸਵਾਰ ਸਨ ਤੇ ਸਾਰਿਆਂ ਦੀ ਮੌਤ ਹੋ ਗਈ। ਰੂਸ ਦੀ ਸੰਸਦ ਦੇ ਮੈਂਬਰ ਅਤੇ ਸੇਵਾਮੁਕਤ ਜਨਰਲ ਆਂਦਰੇਈ ਕਾਰਤਾਪੋਲੋਵ ਨੇ ਸੰਸਦੀ ਸੈਸ਼ਨ ਦੌਰਾਨ ਕਿਹਾ ਕਿ ਜਹਾਜ਼ ਨੂੰ ਤਿੰਨ ਮਿਜ਼ਾਈਲਾਂ ਨਾਲ ਡੇਗਿਆ ਗਿਆ।

Advertisement
Advertisement
Advertisement
Advertisement
Scroll to Top