Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 11:27 am

+91 90915 01313 , +91 90916 01313

punjabbanni@gmail.com
punjabbani@yahoo.com

ਰਾਹੁਲ ਗਾਂਧੀ ਯਾਤਰਾ ਛੱਡ ਅਚਾਨਕ ਪੁੱਜੇ‌ ਦਿੱਲੀ

ਰਾਹੁਲ ਗਾਂਧੀ ਯਾਤਰਾ ਛੱਡ ਅਚਾਨਕ ਪੁੱਜੇ‌ ਦਿੱਲੀ

ਰਾਹੁਲ ਗਾਂਧੀ ਯਾਤਰਾ ਛੱਡ ਅਚਾਨਕ ਪੁੱਜੇ‌ ਦਿੱਲੀ
ਕੋਲਕਾਤਾ : ਵੀਰਵਾਰ ਸਵੇਰੇ ਅਸਾਮ ਤੋਂ ਬੰਗਾਲ ਵਿਚ ਦਾਖਲ ਹੋਣ ਤੋਂ ਬਾਅਦ ਕਾਂਗਰਸ ਨੇ ਆਪਣੀ ‘ਭਾਰਤ ਜੋੜੋ ਨਿਆਏ ਯਾਤਰਾ’ ਦੇ ਪੂਰੇ ਦਿਨ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਸੀ। ਪਰ ਕਾਂਗਰਸ ਆਗੂ ਰਾਹੁਲ ਗਾਂਧੀ ਕੂਚ ਬਿਹਾਰ ਦੇ ਬਕਸ਼ੀਰਹਾਟ ਵਿੱਚ ਇੱਕ ਛੋਟੀ ਜਿਹੀ ਮੀਟਿੰਗ ਅਤੇ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਇੱਕ ‘ਰੋਡ ਸ਼ੋਅ’ ਕਰਨ ਤੋਂ ਬਾਅਦ ‘ਮਹੱਤਵਪੂਰਨ ਕਾਰਨਾਂ’ ਕਰਕੇ ਦਿੱਲੀ ਲਈ ਰਵਾਨਾ ਹੋ ਗਏ। ਹਾਲਾਂਕਿ ਉਨ੍ਹਾਂ ਦੇ ਅਚਾਨਕ ਦਿੱਲੀ ਦੌਰੇ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਕਾਂਗਰਸੀ ਆਗੂ ਦਾ ਕਹਿਣਾ ਹੈ ਕਿ ਇਹ ਪਹਿਲਾਂ ਹੀ ਤੈਅ ਸੀ ਕਿ ਬੰਗਾਲ ਵਿੱਚ ਦਾਖ਼ਲ ਹੋਣ ਤੋਂ ਬਾਅਦ ਰਾਹੁਲ ਗਾਂਧੀ ਦਾ ਦੌਰਾ 25 ਤੇ 26 ਨੂੰ ਦੋ ਦਿਨਾਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ। ਇਸੇ ਤਹਿਤ ਉਹ ਦਿੱਲੀ ਪਰਤ ਆਏ ਹਨ।

Advertisement
Advertisement
Advertisement
Advertisement
Scroll to Top