Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 6:15 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਧੁ ਮੂਸੇਵਾਲਾ ਦਾ ਨਵਾਂ ਗੀਤ ਹੋਇਆ ਰਿਲੀਜ

ਸਿੱਧੁ ਮੂਸੇਵਾਲਾ ਦਾ ਨਵਾਂ ਗੀਤ ਹੋਇਆ ਰਿਲੀਜ

ਸਿੱਧੁ ਮੂਸੇਵਾਲਾ ਦਾ ਨਵਾਂ ਗੀਤ ਹੋਇਆ ਰਿਲੀਜ
ਚੰਡੀਗੜ੍ਹ :ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਡ੍ਰਿਪੀ ਰਿਲੀਜ਼ ਹੋ ਗਿਆ ਹੈ। ਇਸ ਦੇ ਰਿਲੀਜ਼ ਹੋਣ ਤੋਂ ਪਹਿਲਾਂ ਲਗਭਗ ਕਈ ਹਜ਼ਾਰ ਲੋਕ ਉਡੀਕ ਕਰ ਰਹੇ ਸਨ ਅਤੇ ਗੀਤ ਨੂੰ ਲੱਖਾਂ  ਵਿਊਜ਼ ਮਿਲ ਚੁੱਕੇ ਹਨ।  ਦੱਸ ਦਈਏ ਕਿ ਕੈਨੇਡਾ ਦੇ ਰੈਪਰ ਏ.ਆਰ. ਪੈਸਲੇ ਤੇ Mxrci ਨਾਲ ਡ੍ਰਿਪੀ ਨਾਲ ਗਾਣਾ ਆਇਆ ਹੈ। ਜੋ ਕਿ ਰਿਲੀਜ਼ ਹੁੰਦੇ ਹੀ ਯੂਟਿਊਬ ’ਤੇ ਛਾ ਗਿਆ।  ਹੁਣ ਤੱਕ ਕੁੱਲ 5 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ। ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਿਲੀਜ਼ ਹੋਈ ਸੀ। ਇਹ ਗੀਤ ਅਸਲ ਵਿੱਚ ਇੱਕ ‘ਵਾਰ’ ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਚੌਥਾ ਗਾਣਾ ਚੋਰਨੀ ਰਿਲੀਜ਼ ਹੋਇਆ ਸੀ ਫਿਰ ਵਾਚ ਆਉਟ ਰਿਲੀਜ਼ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪ੍ਰਸ਼ਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। 

Advertisement
Advertisement
Advertisement
Advertisement
Scroll to Top