Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:01 pm

+91 90915 01313 , +91 90916 01313

punjabbanni@gmail.com
punjabbani@yahoo.com

ਆਪ ਨੇ ਕਿਹਾ : ਕੇਜਰੀਵਾਲ ਈਡੀ ਅਗੇ ਨਹੀ ਹੋਣਗੇ  ਪੇਸ਼

ਆਪ ਨੇ ਕਿਹਾ : ਕੇਜਰੀਵਾਲ ਈਡੀ ਅਗੇ ਨਹੀ ਹੋਣਗੇ ਪੇਸ਼

ਆਪ ਨੇ ਕਿਹਾ : ਕੇਜਰੀਵਾਲ ਈਡੀ ਅਗੇ ਨਹੀ ਹੋਣਗੇ ਪੇਸ਼
ਨਵੀਂ ਦਿੱਲੀ, 2 ਫਰਵਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਨੇ ਦਿੱਤੀ। ਕੇਂਦਰੀ ਏਜੰਸੀ ਨੇ ਬੁੱਧਵਾਰ ਨੂੰ ਕੇਜਰੀਵਾਲ ਨੂੰ ਪੰਜਵੀਂ ਵਾਰ ਸੰਮਨ ਜਾਰੀ ਕੀਤਾ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਪਿਛਲੇ ਚਾਰ ਮਹੀਨਿਆਂ ਵਿੱਚ ਉਨ੍ਹਾਂ ਨੂੰ ਚਾਰ ਸੰਮਨ ਜਾਰੀ ਕੀਤੇ ਹਨ ਪਰ ਉਹ ਹਾਲੇ ਤੱਕ ਇਸ ਦੇ ਸਾਹਮਣੇ ਪੇਸ਼ ਨਹੀਂ ਹੋਇਆ। ‘ਆਪ’ ਨੇ ਕਿਹਾ ਕਿ ਕੇਜਰੀਵਾਲ ਪੁੱਛ ਪੜਤਾਲ ਲਈ ਏਜੰਸੀ ਸਾਹਮਣੇ ਪੇਸ਼ ਨਹੀਂ ਹੋਣਗੇ। ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਪਾਰਟੀ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਵਾਰ-ਵਾਰ ਨੋਟਿਸ ਭੇਜ ਰਿਹਾ ਹੈ। ‘ਆਪ’ ਨੇ ਦੋਸ਼ ਲਾਇਆ ਕਿ ਭਾਜਪਾ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਦਿੱਲੀ ਵਿੱਚ ਕੇਜਰੀਵਾਲ ਦੀ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ।

Advertisement
Advertisement
Advertisement
Advertisement
Scroll to Top