Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਰਾਹੁਲ ਗਾਂਧੀ ਦੇ ਕਾਫਿਲੇ ਤੇ ਹੋਇਆ ਪੱਥਰਾਂ ਨਾਲ ਹਮਲਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 31 January, 2024, 02:51 PM

ਰਾਹੁਲ ਗਾਂਧੀ ਦੇ ਕਾਫਿਲੇ ਤੇ ਹੋਇਆ ਪੱਥਰਾਂ ਨਾਲ ਹਮਲਾ
ਚੰਡੀਗੜ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਕਾਫਲੇ ‘ਤੇ ਹਮਲਾ ਹੋਇਆ ਹੈ। ਇਹ ਹਮਲਾ ਬੁੱਧਵਾਰ (31 ਜਨਵਰੀ, 2023) ਨੂੰ ਉਨ੍ਹਾਂ ਦੀ ਕਾਰ ‘ਤੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਾਰ ਉਪਰ ਪੱਥਰ ਸੁੱਟੇ ਗਏ।  ਪੱਛਮੀ ਬੰਗਾਲ ਦੇ ਮਾਲਦਾ ‘ਚ ਰਾਹੁਲ ਗਾਂਧੀ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ ਗਿਆ। ਸੂਤਰਾਂ ਦੀ ਮੰਨੀਏ ਤਾਂ ਕੁਝ ਸ਼ਰਾਰਤੀ ਤੱਤਾਂ ਨੇ ਇਸ ਹਮਲੇ ਨੂੰ ਅੰਜਾਮ ਦਿੱਤਾ ਹੈ। ਇਨ੍ਹਾਂ ਸ਼ਰਾਰਤੀ ਤੱਤਾਂ ਦੇ ਸੱਤਾਧਾਰੀ ਪਾਰਟੀ ਨਾਲ ਕਥਿਤ ਸਬੰਧ ਦੱਸੇ ਜਾ ਰਹੇ ਹਨ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ।



Scroll to Top