Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:12 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੀਐਸਈਬੀ ਨੇ ਬੰਦ ਕੀਤੀ ਰੀਵੈਲੂਏਸ਼ਨ ਦੀ ਸੁਵਿਧਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 31 January, 2024, 03:04 PM

ਪੀਐਸਈਬੀ ਨੇ ਬੰਦ ਕੀਤੀ ਰੀਵੈਲੂਏਸ਼ਨ ਦੀ ਸੁਵਿਧਾ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੁੜ ਮੁਲਾਂਕਣ ਨੂੰ ਬੰਦ ਕਰ ਦਿੱਤਾ ਹੈ। ਫੈਸਲੇ ਮੁਤਾਬਿਕ ਜੇਕਰ ਵਿਦਿਆਰਥੀ ਪ੍ਰੀਖਿਆ ਦੇ ਅੰਕਾਂ ਤੋਂ ਸੰਤੁਸ਼ਟ ਨਹੀਂ ਹਨ ਤਾਂ ਉਨ੍ਹਾਂ ਦੀ ਪ੍ਰੀਖਿਆ ਦਾ ਮੁੜ ਮੁਲਾਂਕਣ ਨਹੀਂ ਹੋਵੇਗਾ। ਬੋਰਡ ਨੇ ਇਹ ਸਹੂਲਤ 2023-24 ਤੋਂ ਬੰਦ ਕਰ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਮੁਤਾਬਿਕ ਮੁੜ ਮੁਲਾਂਕਣ ਨਤੀਜੇ ਵਿੱਚ ਦੇਰੀ ਹੋ ਜਾਂਦੀ ਹੈ। ਕਈ ਵਾਰ ਮੈਰਿਟ ਸੂਚੀ ਵਿੱਚ ਬਦਲਾਅ ਕਰਨੇ ਪੈਂਦੇ ਹਨ। ਹੁਣ ਵਿਦਿਆਰਥੀਆਂ ਨੂੰ ਸਿਰਫ਼ ਰੀ-ਚੈਕਿੰਗ ਦੀ ਸਹੂਲਤ ਮਿਲੇਗੀ। ਦੱਸ ਦਈਏ ਕਿ ਬੋਰਡ ਦੀ ਚੇਅਰਪਰਸਨ ਸਤਿੰਦਰ ਬੇਦੀ ਨੇ ਕਿਹਾ ਕਿ ਵਿਦਿਆਰਥੀ ਰੀ-ਚੈਕਿੰਗ ਕਰਵਾ ਸਕਦੇ ਹਨ। ਸੀਬੀਐਸਈ ਵਿੱਚ ਵੀ ਰੀ-ਚੈਕਿੰਗ ਦੀ ਸਹੂਲਤ ਹੀ ਹੈ।



Scroll to Top