ਭਾਨਾ ਸਿੱਧੂ ਨੂੰ ਵੱਡੀ ਰਾਹਤ : ਕੀਤਾ ਵੱਖ-ਵੱਖ ਮਾਮਲਿਆਂ ਵਿਚ ਰਿਹਾਅ
ਦੁਆਰਾ: Punjab Bani ਪ੍ਰਕਾਸ਼ਿਤ :Monday, 12 February, 2024, 06:18 PM

ਭਾਨਾ ਸਿੱਧੂ ਨੂੰ ਵੱਡੀ ਰਾਹਤ : ਕੀਤਾ ਵੱਖ-ਵੱਖ ਮਾਮਲਿਆਂ ਵਿਚ ਰਿਹਾਅ
ਚੰਡੀਗੜ੍ਹ, 12 ਫਰਵਰੀ — ਪਿਛਲੇ ਕਈ ਦਿਨਾਂ ਤੋਂ ਸੁਰਖੀਆਂ ਵਿਚ ਆਏ ਭਾਨਾ ਸਿੱਧੂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਵੱਖ-ਵੱਖ ਮਾਮਲਿਆਂ ਅਧੀਨ ਗ੍ਰਿਫ਼ਤਾਰ ਕਰਕੇ ਸਬ ਜੇਲ੍ਹ ਮਾਲੇਰਕੋਟਲਾ ’ਚ ਕਈ ਦਿਨਾਂ ਤੋਂ ਬੰਦ ਸੀ, ਨੂੰ ਅੱਜ ਰਿਹਾਅ ਕਰ ਦਿੱਤਾ ਗਿਆ ਹੈ।
