Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਮਗਸੀਪਾ ਦਫ਼ਤਰ ਵਿੱਚ ਕਿਸਾਨਾਂ ਤੇ ਕੇਦਰੀ ਮੰਤਰੀਆਂ ਦੀ ਮੀਟਿੰਗ ਜਾਰੀ : ਹਰਿਆਣਾ ਵਿੱਚ ਪੁਲਸ ਨੇ ਛੱਡੇ ਹੰਝੂ ਗੈਸ ਦੇ ਗੋਲੇ

ਦੁਆਰਾ: Punjab Bani ਪ੍ਰਕਾਸ਼ਿਤ :Monday, 12 February, 2024, 08:10 PM

ਮਗਸੀਪਾ ਦਫ਼ਤਰ ਵਿੱਚ ਕਿਸਾਨਾਂ ਤੇ ਕੇਦਰੀ ਮੰਤਰੀਆਂ ਦੀ ਮੀਟਿੰਗ ਜਾਰੀ : ਹਰਿਆਣਾ ਵਿੱਚ ਪੁਲਸ ਨੇ ਛੱਡੇ ਹੰਝੂ ਗੈਸ ਦੇ ਗੋਲੇ
ਦਿਲੀ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਮੋਰਚੇ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ  ਕਰਕੇ “ਦਿੱਲੀ ਕੂਚ 2” ਦੀ ਰਵਾਨਗੀ ਕੀਤੀ।  ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਦੇ 13 ਫਰਵਰੀ ਦੇ ਕੂਚ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਗਸੀਪਾ ਦਫ਼ਤਰ ਵਿਖੇ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ। ਮੀਟਿੰਗ ‘ਚ ਤਿੰਨ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਸ਼ਾਮਿਲ ਹਨ। ਮੀਟਿੰਗ ਵਿੱਚ ਕਿਸਾਨਾਂ ਦੀ ਤਰਫੋਂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ, ਇੰਦਰਜੀਤ ਕੋਟਾਨਬੁੱਢਾ, ਬਲਦੇਵ ਸਿੰਘ ਸਿਰਸਾ, ਜਰਨੈਲ ਸਿੰਘ ਅਤੇ ਸ਼ਿਵ ਕੁਮਾਰ ਕੱਕਾ ਹਾਜ਼ਰ ਹਨ। ਇਸਦੌਰਾਨ ਹਰਿਆਣਾ ਪੁਲਿਸ ਵੱਲੋਂ ਮੌਕ ਡ੍ਰਿੱਲ ਪਵੀ ਕੀਤੀ ਗਈ ਤੇ ਪੁਲਸ ਵੱਲੋਂ ਹੰਝੂ ਗੈਸ ਦੇ ਗੋਲੇ  ਵੀ ਛੱਡੇ ਗਏ।



Scroll to Top