Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸੀਬੀਆਈ ਨੁੰ ਸਤਿੰਦਰ ਜੈਨ ਖਿਲਾਫ ਜਾਂਚ ਦੀ ਮਿਲੀ ਮੰਜੂਰੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 02 March, 2024, 05:33 PM

ਸੀਬੀਆਈ ਨੁੰ ਸਤਿੰਦਰ ਜੈਨ ਖਿਲਾਫ ਜਾਂਚ ਦੀ ਮਿਲੀ ਮੰਜੂਰੀ
ਨਵੀਂ ਦਿੱਲੀ : LG ਵੀਕੇ ਸਕਸੈਨਾ ਨੇ ਦਿੱਲੀ ਦੇ ਸਾਬਕਾ ਮੰਤਰੀ ਅਤੇ ‘ਆਪ’ ਨੇਤਾ ਸਤੇਂਦਰ ਜੈਨ ਦੇ ਖਿਲਾਫ ਸੀਬੀਆਈ ਜਾਂਚ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਸਤੇਂਦਰ ਜੈਨ ‘ਤੇ 10 ਕਰੋੜ ਰੁਪਏ ਦੀ ਫਿਰੌਤੀ ਦਾ ਦੋਸ਼ ਹੈ।
ਜੈਨ ‘ਤੇ ਤਿਹਾੜ ਜੇਲ੍ਹ ਦੇ ਸਾਬਕਾ ਡੀਜੀ ਸੰਦੀਪ ਗੋਇਲ ਦੇ ਨਾਲ ਜੇਲ੍ਹ ‘ਚੋਂ ਫਿਰੌਤੀ ਦਾ ਰੈਕੇਟ ਚਲਾਉਣ ਅਤੇ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਬੰਦ ਹਾਈ ਪ੍ਰੋਫਾਈਲ ਕੈਦੀਆਂ ਤੋਂ ਸੁਰੱਖਿਆ ਧਨ ਦੀ ਮੰਗ ਕਰਨ ਦਾ ਦੋਸ਼ ਹੈ।



Scroll to Top